ਕਸ਼ਮੀਰ ਘਾਟੀ ਵਿੱਚ ਤਾਜ਼ਾ ਬਰਫ਼ਬਾਰੀ ਕਾਰਨ ਸੜਕ, ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ, ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ ਅਤੇ ਸ੍ਰੀਨਗਰ ਹਵਾਈ ਅੱਡੇ 'ਤੇ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।