ਡੇਰਾ ਬਾਬਾ ਨਾਨਕ ਅੱਜ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਆਮ ਵਾਂਗ ਸਵੇਰੇ ਆਪਣਾ ਮੈਡੀਕਲ ਸਟੋਰ ਖੋਲ੍ਹ ਰਿਹਾ ਸੀ। ਮ੍ਰਿਤਕ ਦੀ ਪਛਾਣ ਰਣਬੀਰ ਸਿੰਘ ਬੇਦੀ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਵਜੋਂ ਕੀਤੀ ਗਈ।ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।