ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਦਿੱਗਜ ਨੇਤਾ ਅਜੀਤ ਪਵਾਰ ਦਾ ਅੱਜ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਬਾਰਾਮਤੀ ਦੇ ਵਿਦਿਆ ਪ੍ਰਤਿਸ਼ਠਾਨ ਮੈਦਾਨ ਵਿੱਚ ਕੀਤਾ ਜਾ ਰਿਹਾ ਹੈ।