ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਹੋਣਗੀਆਂ। ਇਸ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਆਪੋ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਨਗਰ ਨਿਗਮ ਦੇ ਕੌਂਸਲਰਾਂ ਲਈ ਵੋਟਿੰਗ ਹੋਵੇਗੀ।