Tuesday, February 03, 2026
BREAKING NEWS
ਚੋਣ ਕਮਿਸ਼ਨ ਅਤੇ ਮਮਤਾ ਬੈਨਰਜੀ ਵਿਚਾਲੇ ਤਿੱਖੀ ਤਕਰਾਰ: 'ਮੈਂ ਲੱਖਾਂ ਲੋਕਾਂ ਨੂੰ ਦਿੱਲੀ ਲਿਆ ਸਕਦੀ ਹਾਂ'ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਸ਼ਟਰ ਦੌਰੇ ’ਤੇਕਾਂਗਰਸ ਵੱਲੋਂ ਅੱਜ ਸੰਸਦ ਮੈਂਬਰਾਂ ਦੀ ਮੀਟਿੰਗਰਾਸ਼ਟਰਪਤੀ ਦ੍ਰੌਪਦੀ ਮੁਰਮੂ ਫ਼ਕੀਰ ਮੋਹਣ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟ

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਸ਼ਟਰ ਦੌਰੇ ’ਤੇ

February 03, 2026 09:14 AM

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਸ਼ਟਰ ਦੌਰੇ ’ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਮਹਾਰਾਸ਼ਟਰ ਦੌਰੇ ’ਤੇ ਰਵਾਨਾ ਹੋ ਗਏ ਹਨ। ਦੌਰੇ ਦੌਰਾਨ ਉਹ ਰਾਜ ਦੇ ਸੀਨੀਅਰ ਨੇਤਾਵਾਂ, ਉਦਯੋਗਪਤੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤਾਂ ਕਰਨਗੇ। ਇਸ ਦੌਰੇ ਦਾ ਮੁੱਖ ਉਦੇਸ਼ ਨਿਵੇਸ਼, ਉਦਯੋਗਿਕ ਵਿਕਾਸ ਅਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨਾ ਦੱਸਿਆ ਜਾ ਰਿਹਾ ਹੈ। ਦੌਰੇ ਦੌਰਾਨ ਕਈ ਅਹਿਮ ਮੀਟਿੰਗਾਂ ਕਰਨਗੇ।

 

Have something to say? Post your comment

 
 
 
 
 
Subscribe