Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਗ੍ਰੀਸ ਵਿੱਚ ਵੱਡਾ ਹਾਦਸਾ: ਕੋਸਟ ਗਾਰਡ ਦੇ ਜਹਾਜ਼ ਨਾਲ ਟਕਰਾਈ ਅਪ੍ਰਵਾਸੀਆਂ ਦੀ ਕਿਸ਼ਤੀ, 14 ਦੀ ਮੌਤ

February 04, 2026 08:35 AM

ਗ੍ਰੀਸ ਵਿੱਚ ਵੱਡਾ ਹਾਦਸਾ: ਕੋਸਟ ਗਾਰਡ ਦੇ ਜਹਾਜ਼ ਨਾਲ ਟਕਰਾਈ ਅਪ੍ਰਵਾਸੀਆਂ ਦੀ ਕਿਸ਼ਤੀ, 14 ਦੀ ਮੌਤ

ਗ੍ਰੀਸ ਵਿੱਚ ਇੱਕ ਦਰਦਨਾਕ ਸਮੁੰਦਰੀ ਹਾਦਸਾ ਵਾਪਰਿਆ ਹੈ, ਜਿੱਥੇ ਗ੍ਰੀਕ ਕੋਸਟ ਗਾਰਡ ਦੇ ਜਹਾਜ਼ ਨਾਲ ਅਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਟਕਰਾ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਹੋਰ ਲਾਪਤਾ ਦੱਸੇ ਜਾ ਰਹੇ ਹਨ। ਇਹ ਤੁਰਕੀ ਦੇ ਤੱਟ ਤੋਂ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਸੀ।ਬਚਾਅ ਟੀਮਾਂ ਵੱਲੋਂ ਸਮੁੰਦਰ ਵਿੱਚ ਤਲਾਸ਼ੀ ਅਭਿਆਨ ਜਾਰੀ ਹੈ। ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜਾ ਦਿੱਤੀ ਹੈ।

 

Have something to say? Post your comment

Subscribe