Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਗਾਜ਼ੀਆਬਾਦ: ਤਿੰਨ ਨਾਬਾਲਗ ਭੈਣਾਂ ਵੱਲੋਂ ਖੁਦਕੁਸ਼ੀ, ਇਲਾਕੇ ਵਿੱਚ ਸ਼ੋਕ

February 04, 2026 09:30 AM

ਗਾਜ਼ੀਆਬਾਦ: ਤਿੰਨ ਨਾਬਾਲਗ ਭੈਣਾਂ ਵੱਲੋਂ ਖੁਦਕੁਸ਼ੀ, ਇਲਾਕੇ ਵਿੱਚ ਸ਼ੋਕ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਤਿੰਨ ਨਾਬਾਲਗ ਭੈਣਾਂ ਵੱਲੋਂ ਖੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਘਟਨਾ ਨਾਲ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਤੌਰ ’ਤੇ ਪਰਿਵਾਰਕ ਕਾਰਨਾਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਪਸ਼ਟ ਹੋਣਗੇ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਪੜੋਸੀਆਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਖੁਦਕੁਸ਼ੀ ਕਰਨ ਦੇ ਕਾਰਨ ਦੀ ਅਜੇ ਪੁਸ਼ਟੀ ਨਹੀਂ ਹੋਈ ।

 

Have something to say? Post your comment

 
 
 
 
 
Subscribe