ਸੂਰਤ ਵਿੱਚ ਕੁੱਤਿਆਂ ਦੀ ਦਹਿਸ਼ਤ, 3 ਸਾਲਾ ਬੱਚੇ ‘ਤੇ ਹਮਲਾ
ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਨੇ 3 ਸਾਲ ਦੇ ਬੱਚੇ ‘ਤੇ ਹਮਲਾ ਕਰ ਦਿੱਤਾ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੱਚੇ ਨੂੰ ਗੰਭੀਰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਨਿਗਮ ਵੱਲੋਂ ਕੁੱਤਿਆਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।