Tuesday, September 22, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾ

February 16, 2026 01:48 PM

ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ16 ਫਰਵਰੀ, 2026

ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੀਐੱਸਜੀਐੱਮਸੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਅਤੇ ਅਫਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ ਹੈ।

ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਯੋਜਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਵੀ ਪਵਿੱਤਰ ਆਤਮਾ ਦੀ ਚੜ੍ਹਦੀ ਕਲਾ ਤੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਆਪਣੇ ਸੰਬੋਧਨ ਵਿੱਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਸਾਦਗੀ, ਸੇਵਾਭਾਵ ਅਤੇ ਉੱਚ ਆਦਰਸ਼ਾਂ ਦੀ ਜੀਵੰਤ ਸ਼ਖਸੀਅਤ ਸਨ।ਉਨ੍ਹਾਂ ਦੀ ਪ੍ਰੇਰਕ ਜੀਵਨ ਯਾਤਰਾ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਰਹੇਗੀ।

ਡੀਐੱਸਜੀਐੱਮਸੀ ਪਰਿਵਾਰ ਨੇ ਭੁੱਲਰ ਪਰਿਵਾਰ ਨਾਲ ਇਸ ਦੁਖ ਦੀ ਘੜੀ ਵਿੱਚ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe