Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਚੰਡੀਗੜ੍ਹ / ਮੋਹਾਲੀ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

February 16, 2026 05:01 PM

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ, ਫਲਾਂ ਦਾ ਲੰਗਰ

ਖਰੜ 16 ਫਰਵਰੀ 

ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੇ ਮੌਕੇ ਤੇ ਖਰੜ ਵਿਖੇ ਦੁੱਧ ਅਤੇ ਤਾਜ਼ੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ‘ਤੇ ਸੰਗਤਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸੇਵਾ-ਭਾਵਨਾ ਦਾ ਅਨੁਭਵ ਕੀਤਾ।

ਇਸ ਮੌਕੇ ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਨੇ ਖੁਦ ਲੰਗਰ ਦੀ ਸੇਵਾ ਕਰਦਿਆਂ ਨਿਮਰਤਾ ਅਤੇ ਸਮਰਪਣ ਦਾ ਪ੍ਰਤੀਕ ਪੇਸ਼ ਕੀਤਾ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਸਮੂਹ ਪੰਜਾਬ ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੀ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਸੇਵਾ, ਸਹਿਯੋਗ ਅਤੇ ਮਨੁੱਖਤਾ ਦੇ ਮੂਲ ਮੁੱਲਾਂ ਨਾਲ ਜੋੜਦੇ ਹਨ।

ਉਨ੍ਹਾਂ ਨੇ ਅਪੀਲ ਕੀਤੀ ਕਿ ਅਸੀਂ ਸਭ ਮਿਲ ਕੇ ਸਮਾਜਿਕ ਏਕਤਾ, ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰੀਏ ਅਤੇ ਤਿਉਹਾਰਾਂ ਨੂੰ ਸਿਰਫ਼ ਰਸਮਾਂ ਤੱਕ ਸੀਮਿਤ ਨਾ ਰੱਖਦਿਆਂ ਉਨ੍ਹਾਂ ਨੂੰ ਸੇਵਾ ਅਤੇ ਸਾਂਝ ਦੇ ਰੂਪ ਵਿੱਚ ਮਨਾਈਏ।

ਇਲਾਕਾ ਵਾਸੀਆਂ ਅਤੇ ਸੰਗਤਾਂ ਨੇ ਟਰੱਸਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਅਤੇ ਧਾਰਮਿਕ ਉਪਰਾਲੇ ਸਮਾਜ ਵਿੱਚ ਸਕਾਰਾਤਮਕਤਾ ਅਤੇ ਸਾਂਝੀ ਚੇਤਨਾ ਨੂੰ ਮਜ਼ਬੂਤ ਕਰਦੇ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

ਮੋਹਾਲੀ 'ਚ ਮੁਸਲਮਾਨ ਨੇ ਦਿੱਤੀ ਹਿੰਦੂ ਸਮਾਜ ਨੂੰ ਮੰਦਰ ਬਣਾਉਣ ਲਈ ਆਪਣੀ ਜ਼ਮੀਨ

 
 
 
 
Subscribe