Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਰਾਸ਼ਟਰੀ

ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 18ਵਾਂ ਰਾਗ ਦਰਬਾਰ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

February 16, 2026 05:21 PM

ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 18ਵਾਂ ਰਾਗ ਦਰਬਾਰ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ 16 ਫਰਵਰੀ 

ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਤ੍ਰਿਲੋਚਨ ਸਿੰਘ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਪਵਿੱਤਰ ਅਤੇ ਅਮਰ ਯਾਦ ਨੂੰ ਸਮਰਪਿਤ 18ਵਾਂ ਵਿਸ਼ਾਲ ਰਾਗ ਦਰਬਾਰ ਸ਼ਨਿੱਚਰਵਾਰ, 21 ਫਰਵਰੀ 2026 ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਿੱਖ ਇਤਿਹਾਸ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਨ ਅਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਾਮ-ਰਸ ਨਾਲ ਜੋੜਨ ਦਾ ਵਿਲੱਖਣ ਮੌਕਾ ਹੋਵੇਗਾ। ਇਸ ਰਾਗ ਦਰਬਾਰ ਵਿੱਚ ਪੰਥ-ਪ੍ਰਸਿੱਧ ਰਾਗੀ ਜਥੇ ਇਲਾਹੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਆਤਮਿਕ ਅਨੰਦ ਨਾਲ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੂਰ (ਦਿੱਲੀ ਵਾਲੇ), ਭਾਈ ਪ੍ਰਦੀਪ ਸਿੰਘ ਹਜੂਰੀ ਕੀਰਤਨੀਏ ਸ਼ਹੀਦਾਂ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਕਮਲਜੀਤ ਸਿੰਘ ਸ਼ਾਂਤ ਹਜੂਰੀ ਕੀਰਤਨੀਏ ਸ੍ਰੀ ਹਰਿਮੰਦਰ ਸਾਹਿਬ, ਭਾਈ ਕਮਲਜੀਤ ਸਿੰਘ ਹਜੂਰੀ ਕੀਰਤਨੀਏ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਰਤਨ ਅਤੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ, ਹੈਡ ਗ੍ਰੰਥੀ ਬੰਗਲਾ ਸਾਹਿਬ ਵੱਲੋਂ ਕਥਾ ਰਾਹੀਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤਾਂ ਨੂੰ ਨਿਮਰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਅਨਮੋਲ ਖੁਸ਼ੀਆਂ ਅਤੇ ਆਤਮਿਕ ਬਖ਼ਸ਼ਿਸ਼ਾਂ ਪ੍ਰਾਪਤ ਕਰਨ।

ਉਨ੍ਹਾਂ ਇਹ ਵੀ ਦੱਸਿਆ ਕਿ ਰਾਗ ਦਰਬਾਰ ਦਾ ਸਿੱਧਾ ਪ੍ਰਸਾਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਅਤੇ ਫੇਸਬੁਕ ਪੇਜ ਤੋਂ ਇਲਾਵਾ ਕੇਸਰੀ ਕੰਟੈਕਟ, ਚੜਦੀ ਕਲਾ ਟਾਈਮ ਟੀਵੀ, ਜੀਐਸਪੀਐਸ ਲਾਈਵ, ਅਕਾਲ ਸਹਾਇ ਗੁਰਬਾਣੀ ਅਤੇ ਅਨਮਿਊਟ ਚੈਨਲ ਰਾਹੀਂ ਵੀ ਕੀਤਾ ਜਾਵੇਗਾ, ਤਾਂ ਜੋ ਦੇਸ਼-ਵਿਦੇਸ਼ ਦੀਆਂ ਸੰਗਤਾਂ ਇਸ ਰਾਗ ਦਰਬਾਰ ਨਾਲ ਜੁੜ ਸਕਣ।

ਇਹ ਵਿਸ਼ਾਲ ਰਾਗ ਦਰਬਾਰ ਸ਼ਹੀਦਾਂ ਦੀ ਅਮਰ ਵਿਰਾਸਤ ਨੂੰ ਨਮਨ ਕਰਦਿਆਂ ਸੰਗਤਾਂ ਵਿੱਚ ਆਤਮਿਕ ਚੇਤਨਾ ਅਤੇ ਪੰਥਕ ਏਕਤਾ ਦਾ ਸੰਦੇਸ਼ ਪ੍ਰਸਾਰਿਤ ਕੀਤਾ ਜਾਵੇਗਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!

ਕੀ ਭਾਰਤ ਵਿੱਚ ਫਿਰ ਲੱਗੇਗਾ ਲੌਕਡਾਊਨ? PM ਮੋਦੀ ਦੇ ਭਾਸ਼ਣ ਤੋਂ ਬਾਅਦ ਫੈਲੀ ਦਹਿਸ਼ਤ ਦਾ ਸੱਚ ਜਾਣੋ

ਦਿੱਲੀ ਵਿਧਾਨ ਸਭਾ ਨੂੰ ਉਡਾਉਣ ਦੀ ਵੱਡੀ ਸਾਜ਼ਿਸ਼: ਲਗਾਤਾਰ ਦੂਜੇ ਦਿਨ ਮਿਲੀ ਬੰਬ ਦੀ ਧਮਕੀ; 16 IEDs ਲਗਾਉਣ ਦਾ ਦਾਅਵਾ ਅਤੇ 01:40 ਵਜੇ ਦਾ ਦਿੱਤਾ ਅਲਟੀਮੇਟਮ

ਦਿੱਲੀ ਵਿਧਾਨ ਸਭਾ ਅਤੇ ਸਪੀਕਰ ਨੂੰ ਬੰਬ ਧਮਾਕੇ ਦੀ ਧਮਕੀ, PM Modi ਸਣੇ ਹੋਰਾਂ ਦੇ ਨਾਮ ਵੀ ਸ਼ਾਮਲ

ਦਿੱਲੀ-ਹਰਿਆਣਾ ਦੇ ਰੇਲਵੇ ਸਟੇਸ਼ਨਾਂ 'ਤੇ ਜਾਸੂਸੀ ਦਾ ਵੱਡਾ ਖੁਲਾਸਾ: ਪਾਕਿਸਤਾਨੀ ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ ਲਾਈਵ ਫੀਡ; 22 ਗ੍ਰਿਫ਼ਤਾਰ

"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਓਡੀਸ਼ਾ : ਕਟਕ ਹਸਪਤਾਲ 'ਚ ਲੱਗੀ ਅੱਗ

Relief for Commercial LPG Users: Modi Govt Announces Major Decision on Cylinder Supply & Kerosene

ਲੋਕ ਸਭਾ 'ਚ ਤੇਲ ਤੇ ਐਲਪੀਜੀ ਸੰਕਟ 'ਤੇ ਤਿੱਖੀ ਬਹਿਸ: ਰਾਹੁਲ ਗਾਂਧੀ ਦੇ ਸਵਾਲਾਂ 'ਤੇ ਹਰਦੀਪ ਪੁਰੀ ਦਾ ਪਲਟਵਾਰ

 
 
 
 
Subscribe