Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਅਸਮਾਨੀ ਬਿਜਲੀ ਨੇ ਲਈ 10 ਦੀ ਜਾਨ

July 20, 2020 08:23 AM

ਬਿਹਾਰ :  ਤੇਜ਼ ਹਨੇਰੀ ਦੌਰਾਨ ਬਿਜਲੀ ਡਿੱਗਣ ਕਰ ਕੇ ਐਤਵਾਰ ਨੂੰ 10 ਵਿਅਕਤੀਆਂ ਦੀ ਮੌਤ ਹੋ ਗਈ। ਪਿਛਲੇ ਤਿੰਨ ਹਫ਼ਤਿਆਂ ਦੌਰਾਨ ਸੂਬੇ ’ਚ ਬਿਜਲੀ ਡਿੱਗਣ ਕਰ ਕੇ 160 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ’ਤੇ ਦੁੱਖ ਪ੍ਰਗਟ ਕਰਦਿਆਂ ਊਨ੍ਹਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੀ ਮਾਲੀ ਮਦਦ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਵੇਲੇ ਜਿਥੋਂ ਤੱਕ ਸੰਭਵ ਹੋਵੇ, ਊਹ ਘਰਾਂ ਅੰਦਰ ਹੀ ਰਹਿਣ। ਇਸੇ ਦੌਰਾਨ ਅਜੇ ਤੱਕ ਮੁਲਕ ਭਰ ’ਚ ਆਮ ਨਾਲੋਂ 6 ਫ਼ੀ ਸਦੀ ਤੋਂ ਵੱਧ ਮੀਂਹ ਪਿਆ ਹੈ। ਊੱਤਰੀ ਭਾਰਤ ਦੇ ਜ਼ਿਆਦਾਤਰ ਹਿੱਸੇ ਮੌਨਸੂਨ ਦੀ ਛਹਿਬਰ ਤੋਂ ਸੱਖਣੇ ਹਨ। ਮੌਸਮ ਵਿਭਾਗ ਮੁਤਾਬਕ ਦੱਖਣੀ, ਮੱਧ, ਪੂਰਬੀ ਅਤੇ ਊੱਤਰ-ਪੂਰਬੀ ਭਾਰਤ ’ਚ ਆਮ ਨਾਲੋਂ ਵੱਧ ਮੋਹਲੇਧਾਰ ਮੀਂਹ ਪਏ ਹਨ। 

 

Have something to say? Post your comment

 
 
 
 
 
Subscribe