ਪ੍ਰਿਅੰਕਾ ਗਾਂਧੀ ਤਿੰਨ ਦਿਨਾਂ ਲਈ ਵਾਇਨਾਡ ਦੌਰੇ ’ਤੇ
ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਤਿੰਨ ਦਿਨਾਂ ਦੇ ਦੌਰੇ ਦੌਰਾਨ ਸਥਾਨਕ ਵਰਕਰਾਂ ਨਾਲ ਮੀਟਿੰਗਾਂ ਕਰਨਗੀਆਂ ਅਤੇ ਕਈ ਜਨ ਸਭਾਵਾਂ ਨੂੰ ਸੰਬੋਧਨ ਕਰਨਗੀਆਂ। ਦੌਰੇ ਦਾ ਮਕਸਦ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੇ ਮੁੱਦੇ ਸੁਣਨਾ ਹੈ।