Sunday, March 01, 2026
BREAKING NEWS
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ 'ਚ ਵੱਡਾ ਖੁਲਾਸਾ: SIT ਰਿਪੋਰਟ 'ਚ ਡਾਕਟਰੀ ਲਾਪਰਵਾਹੀ ਦੀ ਪੁਸ਼ਟੀ, ਹਸਪਤਾਲ 'ਤੇ ਹੋਵੇਗਾ ਕੇਸਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ( 1 ਮਾਰਚ 2026)ਮੱਧ ਪੂਰਬ 'ਚ ਭਿਆਨਕ ਜੰਗ: ਈਰਾਨ ਦੀ ਜਵਾਬੀ ਕਾਰਵਾਈ ਨੇ ਹਿਲਾਏ 8 ਦੇਸ਼, ਦੁਬਈ ਦੀਆਂ ਉੱਚੀਆਂ ਇਮਾਰਤਾਂ ਤੱਕ ਪਹੁੰਚੀ ਮਿਜ਼ਾਈਲਾਂ ਦੀ ਗੂੰਜਪੰਜਾਬ 'ਚ ਗਰਮੀ ਦੀ ਦਸਤਕ: 5 ਮਾਰਚ ਤੱਕ ਮੌਸਮ ਰਹੇਗਾ ਖੁਸ਼ਕ, ਤੇਜ਼ ਹਵਾਵਾਂ ਨਾਲ ਬਦਲੇਗਾ ਮਿਜ਼ਾਜਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਫ਼ਰਵਰੀ 2026)ਏਆਈ ਬਣੀ ਸਰਕਾਰੀ ਡੇਟਾ ਲਈ ਕਾਲ: ਮੈਕਸੀਕੋ 'ਚ ਹੈਕਰਾਂ ਨੇ ਚੈਟਬੋਟ ਦੀ ਮਦਦ ਨਾਲ ਉਡਾਇਆ 150GB ਸੰਵੇਦਨਸ਼ੀਲ ਖ਼ਜ਼ਾਨਾSunny Deol's 'Mohalla Assi' Religious Controversy: Film Stuck in Courts for 4 Yearsਕੇਜਰੀਵਾਲ ਤੇ ਸਿਸੋਦੀਆ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ: ਬਰੀ ਕਰਨ ਦੇ ਫੈਸਲੇ ਵਿਰੁੱਧ ਹਾਈ ਕੋਰਟ ਜਾਵੇਗੀ CBI; 'ਆਪ' ਸੁਪਰੀਮੋ ਅਦਾਲਤ ਬਾਹਰ ਹੋਏ ਭਾਵੁਕਅਦਾਲਤ ਦੇ ਫੈਸਲੇ ਤੋਂ ਬਾਅਦ ਭਾਵੁਕ ਹੋਏ ਕੇਜਰੀਵਾਲ: ਸ਼ਰਾਬ ਘੁਟਾਲੇ 'ਚ ਬਰੀ ਹੋਣ ਮਗਰੋਂ ਰੋ ਪਏ 'ਆਪ' ਸੁਪਰੀਮੋ, ਮੋਦੀ-ਸ਼ਾਹ 'ਤੇ ਲਾਏ ਸਾਜ਼ਿਸ਼ ਦੇ ਇਲਜ਼ਾਮਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ( 1 ਮਾਰਚ 2026)

March 01, 2026 06:51 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ( 1 ਮਾਰਚ 2026)

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas ji : placing my hopes in You, I live; it is so long since I have gazed upon the Blessed Vision of Your Darshan. ||2||1|

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

 

Have something to say? Post your comment

 
 
 
 
 
Subscribe