Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਰਾਸ਼ਟਰੀ

ਦਿੱਲੀ ਵਿਧਾਨ ਸਭਾ ਅਤੇ ਸਪੀਕਰ ਨੂੰ ਬੰਬ ਧਮਾਕੇ ਦੀ ਧਮਕੀ, PM Modi ਸਣੇ ਹੋਰਾਂ ਦੇ ਨਾਮ ਵੀ ਸ਼ਾਮਲ

March 24, 2026 11:41 AM

ਦਿੱਲੀ ਵਿਧਾਨ ਸਭਾ ਅਤੇ ਸਪੀਕਰ ਨੂੰ ਬੰਬ ਧਮਾਕੇ ਦੀ ਧਮਕੀ, PM Modi ਸਣੇ ਹੋਰਾਂ ਦੇ ਨਾਮ ਵੀ ਸ਼ਾਮਲ
ਈਮੇਲ ਵਿੱਚ ਪ੍ਰਧਾਨ ਮੰਤਰੀ ਅਤੇ ਉਪ ਰਾਜਪਾਲ ਦਾ ਵੀ ਨਾਮ
ਨਵੀਂ ਦਿੱਲੀ 24 ਮਾਰਚ 2026 : ਦਿੱਲੀ ਵਿਧਾਨ ਸਭਾ ਅਤੇ ਸਪੀਕਰ ਵਿਜੇਂਦਰ ਗੁਪਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰਿਆ ਈਮੇਲ ਪਹਿਲਾਂ ਮੰਗਲਵਾਰ ਸਵੇਰੇ 7:28 ਵਜੇ ਦਿੱਲੀ ਵਿਧਾਨ ਸਭਾ ਦੇ ਈਮੇਲ ਪਤੇ 'ਤੇ ਭੇਜਿਆ ਗਿਆ ਸੀ। ਫਿਰ ਸਪੀਕਰ ਵਿਜੇਂਦਰ ਗੁਪਤਾ ਨੂੰ ਸਵੇਰੇ 7:49 ਵਜੇ ਈਮੇਲ ਪ੍ਰਾਪਤ ਹੋਇਆ। ਈਮੇਲ ਵਿੱਚ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸੰਧੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਲ-ਨਾਲ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਨਾਮ ਵੀ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!

ਕੀ ਭਾਰਤ ਵਿੱਚ ਫਿਰ ਲੱਗੇਗਾ ਲੌਕਡਾਊਨ? PM ਮੋਦੀ ਦੇ ਭਾਸ਼ਣ ਤੋਂ ਬਾਅਦ ਫੈਲੀ ਦਹਿਸ਼ਤ ਦਾ ਸੱਚ ਜਾਣੋ

ਦਿੱਲੀ ਵਿਧਾਨ ਸਭਾ ਨੂੰ ਉਡਾਉਣ ਦੀ ਵੱਡੀ ਸਾਜ਼ਿਸ਼: ਲਗਾਤਾਰ ਦੂਜੇ ਦਿਨ ਮਿਲੀ ਬੰਬ ਦੀ ਧਮਕੀ; 16 IEDs ਲਗਾਉਣ ਦਾ ਦਾਅਵਾ ਅਤੇ 01:40 ਵਜੇ ਦਾ ਦਿੱਤਾ ਅਲਟੀਮੇਟਮ

ਦਿੱਲੀ-ਹਰਿਆਣਾ ਦੇ ਰੇਲਵੇ ਸਟੇਸ਼ਨਾਂ 'ਤੇ ਜਾਸੂਸੀ ਦਾ ਵੱਡਾ ਖੁਲਾਸਾ: ਪਾਕਿਸਤਾਨੀ ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ ਲਾਈਵ ਫੀਡ; 22 ਗ੍ਰਿਫ਼ਤਾਰ

"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਓਡੀਸ਼ਾ : ਕਟਕ ਹਸਪਤਾਲ 'ਚ ਲੱਗੀ ਅੱਗ

Relief for Commercial LPG Users: Modi Govt Announces Major Decision on Cylinder Supply & Kerosene

ਲੋਕ ਸਭਾ 'ਚ ਤੇਲ ਤੇ ਐਲਪੀਜੀ ਸੰਕਟ 'ਤੇ ਤਿੱਖੀ ਬਹਿਸ: ਰਾਹੁਲ ਗਾਂਧੀ ਦੇ ਸਵਾਲਾਂ 'ਤੇ ਹਰਦੀਪ ਪੁਰੀ ਦਾ ਪਲਟਵਾਰ

ਏਅਰ ਇੰਡੀਆ ਨੇ ਹਵਾਈ ਕਿਰਾਏ ਵਧਾਉਣ ਦਾ ਕੀਤਾ ਐਲਾਨ

 
 
 
 
Subscribe