Saturday, March 28, 2026
BREAKING NEWS
SGPC ਬਜਟ ਇਜਲਾਸ 2026-27: ਅੱਜ ਪੇਸ਼ ਹੋਵੇਗਾ ₹1,500 ਕਰੋੜ ਦਾ ਬਜਟ; ਧਾਰਮਿਕ ਪ੍ਰਚਾਰ ਅਤੇ ਸਿੱਖਿਆ 'ਤੇ ਰਹੇਗਾ ਵਿਸ਼ੇਸ਼ ਜ਼ੋਰNepal: PM Balen Shah’s Major Action; Former PM KP Oli and Ramesh Lekhak Arrestedਕੁਦਰਤ ਦਾ ਕਹਿਰ: ਜ਼ੋਜਿਲਾ-ਸੋਨਮਾਰਗ ਹਾਈਵੇਅ 'ਤੇ ਭਿਆਨਕ ਬਰਫ਼ੀਲਾ ਤੂਫ਼ਾਨ; 7 ਸੈਲਾਨੀਆਂ ਦੀ ਮੌਤ, ਕਈ ਵਾਹਨ ਬਰਫ਼ ਹੇਠ ਦੱਬੇDonald Trump Lashes Out at NATO: Calls Allies "Paper Tigers," Threatens to Withdraw Support in Times of Troubleਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਮਾਰਚ 2026)Weather : ਮੋਹਾਲੀ-ਚੰਡੀਗੜ੍ਹ 'ਚ ਮੀਂਹ ਨਾਲ ਹੋਈ ਸਵੇਰ; 70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਜਾਣੋ ਅਗਲੇ 3 ਦਿਨਾਂ ਦਾ ਹਾਲਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਮਾਰਚ 2026)ਪੰਜਾਬ 'ਚ ਮੌਸਮ ਦਾ ਮਿਜਾਜ਼ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਮਾਰਚ 2026)ਕੀ ਭਾਰਤ ਵਿੱਚ ਫਿਰ ਲੱਗੇਗਾ ਲੌਕਡਾਊਨ? PM ਮੋਦੀ ਦੇ ਭਾਸ਼ਣ ਤੋਂ ਬਾਅਦ ਫੈਲੀ ਦਹਿਸ਼ਤ ਦਾ ਸੱਚ ਜਾਣੋ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਮਾਰਚ 2026)

March 28, 2026 06:27 AM

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

ਅਰਥ:- ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣਵਾਲੇ ਲਾਲ-ਪ੍ਰਭੂ ਦੀ ਹੈ। ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ।ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ। ਹੇ ਭਾਈ ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀਦਸ਼ਾ ਦੀ ਪਗਡੰਡੀ ਦੂਰ ਕਰ।1। ਰਹਾਉ। ਹੇ ਭਾਈ! ਨਿਰਲੇਪ ਪ੍ਰਭੂ ਨੇਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ। (ਹਰੇਕ ਸਰੀਰ-ਕੋਠੜੀ)ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ। ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ। ਉਸਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ।1। ਹੇਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ। ਇਸ ਮਨੁੱਖਾ ਜਨਮਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ। ਹੇ ਨਾਨਕ! (ਜੇਹੜਾ ਭੀ ਮਨੁੱਖ)ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ।2।1। 44।

रागु सूही महला ५ घरु ५ पड़ताल ੴ सतिगुर प्रसादि ॥ प्रीति प्रीति गुरीआ मोहन लालना ॥ जपि मन गोबिंद एकै अवरु नही को लेखै संत लागु मनहि छाडु दुबिधा की कुरीआ ॥१॥ रहाउ ॥ निरगुन हरीआ सरगुन धरीआ अनिक कोठरीआ भिंन भिंन भिंन भिन करीआ ॥ विचि मन कोटवरीआ ॥ निज मंदरि पिरीआ ॥ तहा आनद करीआ ॥ नह मरीआ नह जरीआ ॥१॥ किरतनि जुरीआ बहु बिधि फिरीआ पर कउ हिरीआ ॥ बिखना घिरीआ ॥ अब साधू संगि परीआ ॥ हरि दुआरै खरीआ ॥ दरसनु करीआ ॥ नानक गुर मिरीआ ॥ बहुरि न फिरीआ ॥२॥१॥४४॥

अर्थ :-हे भाई ! (दुनिया की) प्रीत (माया) में से बड़ी प्रीति मन को मोहने वाले लाल-भगवान की है। हे मन ! सिर्फ उस भगवान का नाम जपा कर। ओर कोई प्रयास उस की दरगाह में क़बूल नहीं होता। हे भाई ! संतो की चरणी लगा रह, और अपने मन में से डाँवाँडोल रहने-वाली दशा की पगडंडी दूर कर।1।रहाउ। हे भाई ! निरलेप भगवान ने त्रिगुणी संसार बनाया, इस में यह अनेकों (शरीर-) कोठड़ीयां उस ने अलग अलग (प्रकार की) बना दी । (हरेक शरीर-कोठड़ी) में मन को कोतवाल बना दिया। प्यारा भगवान (हरेक शरीर-कोठड़ी में) अपने मन्दिर में रहता है, और वहाँ आनंद मनाता है। उस भगवान को ना मौत आती है, ना बुढापा उस के करीब आता है।1। हे भाई ! जीव भगवान की रची रचना में ही जुड़ा रहता है, कई तरीको के साथ भटकता घूमता है, पराए (धन को, रूप को) देखता घूमता है, विषय-विकारों में घिरा रहता है। इस मनुष्य के जन्म में जब जीव गुरु की संगत में पहुँचता है, तो भगवान के दर पर आ खड़ा होता है, (भगवान का) दर्शन करता है। हे नानक ! (जो भी मनुख) गुरु को मिलता है, वह फिर जन्म-मरण के गेड़ में नहीं भटकता।2।1।44।

Raag Soohee, Fifth Mahalla, Fifth House, Partaal: One Universal Creator God. By The Grace Of The True Guru: Love of the enticing Beloved Lord is the most glorious love. Meditate, O mind, on the One Lord of the Universe – nothing else is of any account. Attach your mind to the Saints, and abandon the path of duality. ||1||Pause|| The Lord is absolute and unmanifest; He has assumed the most sublime manifestation. He has fashioned countless body chambers of many, varied, different, myriad forms. Within them, the mind is the policeman; my Beloved lives in the temple of my inner self. He plays there in ecstasy. He does not die, and he never grows old. ||1|| He is engrossed in worldly activities, wandering around in various ways. He steals the property of others, and is surrounded by corruption and sin. But now, he joins the Saadh Sangat, the Company of the Holy, and stands before the Lord’s Gate. He obtains the Blessed Vision of the Lord’s Darshan. Nanak has met the Guru; he shall not be reincarnated again. ||2||1||44||

 

Have something to say? Post your comment

 
 
 
 
 
Subscribe