Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ" ਦੇ 517ਵੇਂ ਦਿਨ 81 ਨਸ਼ਾ ਤਸਕਰ ਕਾਬੂ

July 31, 2026 11:06 PM

ਚੰਡੀਗੜ੍ਹ, 31 ਜੁਲਾਈ 2026

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 192ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

192ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 365 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54, 879 ਹੋ ਗਈਆਂ। ਇਸ ਤੋਂ ਇਲਾਵਾ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 517ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 420 ਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 6078 ਨਸ਼ੀਲੀਆਂ ਗੋਲੀਆਂ ਅਤੇ 6460 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 517 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 025 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe