Wednesday, September 23, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਬਦਲਿਆ ਆਪਣਾ ਨਾਮ

August 03, 2026 09:59 PM
Republic of Naoero

3 ਅਗਸਤ 2026: ਪ੍ਰਸ਼ਾਂਤ ਮਹਾਸਾਗਰ ਵਿੱਚ ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੌਰੂ ਨੇ ਆਪਣਾ ਨਾਮ ਬਦਲਣ ਦਾ ਇਤਿਹਾਸਕ ਫੈਸਲਾ ਲਿਆ ਹੈ। ਦੇਸ਼ ਨੂੰ ਹੁਣ ਅਧਿਕਾਰਤ ਤੌਰ 'ਤੇ ਰੀਪਬਲਿਕ ਆਫ਼ ਨਾਔਰੋ (Republic of Naoero) ਕਿਹਾ ਜਾਵੇਗਾ। ਸੰਯੁਕਤ ਰਾਸ਼ਟਰ (UN) ਨੇ ਵੀ ਆਪਣੇ ਰਿਕਾਰਡਾਂ ਵਿੱਚ ਨਵਾਂ ਨਾਮ ਲਾਗੂ ਕਰ ਦਿੱਤਾ ਹੈ।

ਲਗਭਗ 12, 000 ਦੀ ਆਬਾਦੀ ਵਾਲਾ ਇਹ ਟਾਪੂ ਦੇਸ਼ ਕਹਿੰਦਾ ਹੈ ਕਿ "ਨਾਔਰੋ " ਇਸਦਾ ਅਸਲੀ ਨਾਮ ਹੈ, ਜਦੋਂ ਕਿ "ਨੌਰੂ" ਵਿਦੇਸ਼ੀ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਸੀ। ਸਰਕਾਰ ਹੁਣ ਮੰਨਦੀ ਹੈ ਕਿ ਦੇਸ਼ ਨੂੰ ਆਪਣੀ ਅਸਲ ਪਛਾਣ ਨਾਲ ਦੁਨੀਆ ਨੂੰ ਜਾਣਿਆ ਜਾਣ ਦਾ ਸਮਾਂ ਆ ਗਿਆ ਹੈ।

ਨਾਔਰੋ ਇੱਕੀਵੀਂ ਸਦੀ ਵਿੱਚ ਆਪਣਾ ਨਾਮ ਬਦਲਣ ਵਾਲਾ ਅੱਠਵਾਂ ਦੇਸ਼ ਬਣ ਗਿਆ ਹੈ। ਪਿਛਲਾ, ਤੁਰਕੀ, 2022 ਵਿੱਚ ਅਜਿਹਾ ਕੀਤਾ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe