Friday, October 02, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਲਈ ਦਰਸ਼ਕਾਂ ਨੂੰ ਮਿਲੇਗੀ ਮੁਫ਼ਤ ਐਂਟਰੀ

August 07, 2026 08:37 PM

ਸਪੋਰਟਸ, 7 ਅਗਸਤ 2026: IND ਬਨਾਮ SL: ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਟੈਸਟ ਸੀਰੀਜ਼ ਲਈ ਦਰਸ਼ਕਾਂ ਨੂੰ ਮੁਫ਼ਤ ਐਂਟਰੀ ਮਿਲੇਗੀ। ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਇੱਕ ਨੋਟੀਫਿਕੇਸ਼ਨ ਵਿੱਚ ਇਸਦਾ ਐਲਾਨ ਕੀਤਾ ਹੈ। ਭਾਰਤ ਇਸ ਸੀਰੀਜ਼ ਵਿੱਚ ਦੋ ਟੈਸਟ ਮੈਚ ਖੇਡੇਗਾ। ਪਹਿਲਾ ਮੈਚ 15 ਅਗਸਤ ਤੋਂ ਗਾਲੇ ਵਿੱਚ ਖੇਡਿਆ ਜਾਵੇਗਾ, ਜਦੋਂ ਕਿ ਦੂਜਾ ਮੈਚ 23 ਅਗਸਤ ਤੋਂ ਕੋਲੰਬੋ ਵਿੱਚ ਖੇਡਿਆ ਜਾਵੇਗਾ।

ਦਰਸ਼ਕਾਂ ਨੂੰ ਗਾਲੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਗੇਟ ਨੰਬਰ 4 ਰਾਹੀਂ ਮੁਫ਼ਤ ਐਂਟਰੀ ਮਿਲੇਗੀ। ਕੋਲੰਬੋ ਦੇ ਐਸਐਸਸੀ ਗਰਾਊਂਡ ਵਿੱਚ ਗੇਟ ਨੰਬਰ 3, 4, 5 ਅਤੇ 7 ਰਾਹੀਂ ਟਿਕਟ ਰਹਿਤ ਐਂਟਰੀ ਉਪਲਬਧ ਹੋਵੇਗੀ। ਬੋਰਡ ਨੇ ਦਰਸ਼ਕਾਂ ਨੂੰ ਮੈਚ ਦੇਖਣ ਲਈ ਵੱਡੀ ਗਿਣਤੀ ਵਿੱਚ ਆਉਣ ਦੀ ਅਪੀਲ ਕੀਤੀ ਹੈ।

ਭਾਰਤ ਇਸ ਸਮੇਂ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਪੁਆਇੰਟ ਟੇਬਲ ਵਿੱਚ ਪੰਜਵੇਂ ਸਥਾਨ 'ਤੇ ਹੈ, ਜਦੋਂ ਕਿ ਸ਼੍ਰੀਲੰਕਾ ਛੇਵੇਂ ਸਥਾਨ 'ਤੇ ਹੈ। WTC ਵਿੱਚ ਜਗ੍ਹਾ ਪੱਕੀ ਕਰਨ ਲਈ ਦੋਵਾਂ ਟੀਮਾਂ ਲਈ ਇਹ ਸੀਰੀਜ਼ ਜਿੱਤਣਾ ਬਹੁਤ ਜ਼ਰੂਰੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe