ਹਰਿਆਣਾ, 07 ਅਗਸਤ 2026: ਹਰਿਆਣਾ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ ਤੁਰੰਤ ਪ੍ਰਭਾਵ ਨਾਲ 18 ਆਈਏਐਸ ਅਤੇ 7 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਦਿੱਤੇ ਗਏ ਹਨ।