Tuesday, September 29, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਚੰਡੀਗੜ੍ਹ 'ਚ ਹੋਈ ਰੈਲੀ ਤੋਂ ਵਾਪਸ ਪਰਤ ਰਹੇ ਸੇਵਾਮੁਕਤ ASI ਦੀ ਮੌਤ

August 08, 2026 08:29 PM

ਪਟਿਆਲਾ, 08 ਅਗਸਤ 2026: ਤਲਵੰਡੀ ਸਾਬੋ ਦੇ ਰਹਿਣ ਵਾਲੇ ਸੇਵਾਮੁਕਤ ਏਐਸਆਈ ਗੁਰਚਰਨ ਸਿੰਘ (1260) ਦੀ ਚੰਡੀਗੜ੍ਹ 'ਚ ਇੱਕ ਰੈਲੀ ਤੋਂ ਵਾਪਸ ਆਉਂਦੇ ਸਮੇਂ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਪਟਿਆਲਾ ਦੇ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ ਨੇੜੇ ਵਾਪਰਿਆ, ਜਿੱਥੇ ਉਨ੍ਹਾਂ ਨੂੰ ਇੱਕ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ 7 ਅਗਸਤ ਨੂੰ ਚੰਡੀਗੜ੍ਹ 'ਚ ਹੋਈ ਇੱਕ ਰੈਲੀ ਤੋਂ ਵਾਪਸ ਆ ਰਹੇ ਸਨ। ਰਸਤੇ 'ਚ ਉਹ ਪਟਿਆਲਾ ਦੇ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ ਵਿਖੇ ਰੁਕੇ ਤਾਂ ਇੱਕ ਸਵਿਫਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੇ ਸਾਥੀਆਂ ਨੇ ਤੁਰੰਤ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ, ਉਨ੍ਹਾਂ ਦੀਆਂ ਸੱਟਾਂ ਦੀ ਗੰਭੀਰਤਾ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਜਾਣਕਾਰੀ ਇੱਕ ਸੇਵਾਮੁਕਤ ਡੀਐਸਪੀ ਨੇ ਦਿੱਤੀ। ਇਸ ਦੌਰਾਨ ਬਠਿੰਡਾ ਪੁਲਿਸ ਸਟੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਵੀ ਸੇਵਾਮੁਕਤ ਏਐਸਆਈ ਗੁਰਚਰਨ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe