Wednesday, August 12, 2026
BREAKING NEWS
ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸ

ਸੰਸਾਰ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

August 11, 2026 10:03 PM


ਸੀਰੀਆ, 11 ਅਗਸਤ 2026: ਸੀਰੀਆ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਬਸ਼ਰ ਅਲ-ਅਸਦ ਅਤੇ ਉਸਦੇ ਛੋਟੇ ਭਰਾ, ਮਾਹੇਰ ਅਲ-ਅਸਦ ਨੂੰ ਮੌਤ ਦੀ ਸਜ਼ਾ ਸੁਣਾਈ। ਉਨ੍ਹਾਂ ਨੂੰ ਘਰੇਲੂ ਯੁੱਧ ਦੌਰਾਨ ਲੱਖਾਂ ਲੋਕਾਂ ਦੇ ਕਤਲ ਅਤੇ ਤਸੀਹੇ ਦੇਣ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਬਸ਼ਰ ਅਲ-ਅਸਦ ਦੇ ਮਾਮੇ ਦੇ ਪੁੱਤਰ ਅਤੇਤੇਫ ਨਜੀਬ ਨੂੰ ਵੀ ਇਸੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਦਸੰਬਰ 2024 ਵਿੱਚ ਸਰਕਾਰ ਦੇ ਡਿੱਗਣ ਤੋਂ ਬਾਅਦ ਬਸ਼ਰ ਅਤੇ ਮਾਹੇਰ ਰੂਸ ਭੱਜ ਗਏ ਸਨ। ਪੁਤਿਨ ਦੀ ਸਰਕਾਰ ਨੇ ਉਨ੍ਹਾਂ ਨੂੰ ਸ਼ਰਨ ਦੇ ਦਿੱਤੀ ਹੈ। ਦੋਵਾਂ ਨੂੰ ਗੈਰਹਾਜ਼ਰੀ ਵਿੱਚ ਸਜ਼ਾ ਸੁਣਾਈ ਗਈ ਸੀ।

ਅਤੀਫ ਨਜੀਬ ਨੂੰ ਜਨਵਰੀ 2025 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸਨੂੰ ਮੰਗਲਵਾਰ ਨੂੰ ਇੱਕ ਪਿੰਜਰੇ ਵਿੱਚ ਕੈਦੀ ਦੀ ਵਰਦੀ ਪਹਿਨਾ ਕੇ ਅਦਾਲਤ ਵਿੱਚ ਲਿਆਂਦਾ ਗਿਆ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਕੋਲੰਬੀਆ, ਘਰਾਂ ਤੋਂ ਬਾਹਰ ਨਿਕਲੇ ਲੋਕ

ਅਮਰੀਕੀ ਸੈਨੇਟ 'ਚ 100% ਟੈਰਿਫ ਲਗਾਉਣ ਵਾਲਾ ਬਿੱਲ ਪਾਸ, ਭਾਰਤ 'ਤੇ ਪਵੇਗਾ ਅਸਰ ?

ਥਾਈਲੈਂਡ ਸਕੂਲ 'ਚ ਗੋਲੀਬਾਰੀ, 8 ਜਣਿਆਂ ਦੀ ਮੌ.ਤ ਤੇ ਕਈ ਜ਼ਖਮੀ

ਸਪੇਸਐਕਸ ਦਾ ਰਾਕੇਟ ਫਾਲਕਨ-9 ਚੰਦਰਮਾ ਨਾਲ ਟਕਰਾਇਆ

ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਬਦਲਿਆ ਆਪਣਾ ਨਾਮ

ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤ

ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!

ਇਜ਼ਰਾਈਲ 'ਤੇ ਮੰਡਰਾਇਆ ਭਿਆਨਕ ਗੈਸ ਤਬਾਹੀ ਦਾ ਖ਼ਤਰਾ: ਈਰਾਨੀ ਮਿਜ਼ਾਈਲਾਂ ਨੇ ਕੈਮੀਕਲ ਪਲਾਂਟ ਨੂੰ ਬਣਾਇਆ ਨਿਸ਼ਾਨਾ; ਪੂਰੇ ਇਲਾਕੇ 'ਚ 'ਟੌਕਸਿਕ ਲੀਕ' ਦੀ ਦਹਿਸ਼ਤ!

Nepal: PM Balen Shah’s Major Action; Former PM KP Oli and Ramesh Lekhak Arrested

ਖਾੜੀ 'ਚ ਮੁੜ ਭੜਕੀ ਜੰਗ ਦੀ ਚੰਗਿਆੜੀ: ਈਰਾਨ ਨੇ ਅਮਰੀਕੀ ਜੰਗੀ ਬੇੜੇ 'ਅਬ੍ਰਾਹਮ ਲਿੰਕਨ' 'ਤੇ ਦਾਗੀਆਂ ਕਰੂਜ਼ ਮਿਜ਼ਾਈਲਾਂ; ਟਰੰਪ ਦੇ ਅਲਟੀਮੇਟਮ ਦਾ ਦਿੱਤਾ ਕਰਾਰਾ ਜਵਾਬ

 
 
 
 
Subscribe