Thursday, October 01, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IND ਬਨਾਮ SL: ਭਾਰਤ ਖ਼ਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ ਲਈ ਸ਼੍ਰੀਲੰਕਾ ਟੀਮ ਦਾ ਐਲਾਨ

August 12, 2026 08:33 PM

ਸਪੋਰਟਸ, 12 ਅਗਸਤ 2026: IND ਬਨਾਮ SL: ਭਾਰਤ ਖ਼ਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਟੈਸਟ ਲਈ ਸ਼੍ਰੀਲੰਕਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਕਟਕੀਪਰ-ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਲਗਭਗ 3 ਸਾਲਾਂ ਬਾਅਦ ਸ਼੍ਰੀਲੰਕਾ ਦੀ ਟੈਸਟ ਟੀਮ ‘ਚ ਵਾਪਸੀ ਕੀਤੀ ਹੈ। ਪਹਿਲਾ ਟੈਸਟ 15 ਅਗਸਤ ਤੋਂ ਗਾਲ ‘ਚ ਖੇਡਿਆ ਜਾਵੇਗਾ, ਜਦੋਂ ਕਿ ਦੂਜਾ ਟੈਸਟ 23 ਅਗਸਤ ਤੋਂ ਕੋਲੰਬੋ ‘ਚ ਖੇਡਿਆ ਜਾਵੇਗਾ।

ਭਾਰਤ ਦੇ ਖ਼ਿਲਾਫ ਟੈਸਟ ਲਈ ਸ਼੍ਰੀਲੰਕਾ ਦੀ 16 ਮੈਂਬਰੀ ਟੀਮ 'ਚ ਧਨੰਜਯ ਡੀ ਸਿਲਵਾ (ਕਪਤਾਨ), ਲਾਹਿਰੂ ਉਦਾਰਾ, ਨਿਸ਼ਾਨ ਮਦੁਸ਼ੰਕਾ, ਕਾਮਿੰਦੂ ਮੈਂਡਿਸ, ਦਿਨੇਸ਼ ਚਾਂਦੀਮਲ, ਪਾਸਿੰਦੂ ਸੂਰੀਆਬੰਦਰ, ਸੋਨਲ ਦਿਨੁਸ਼ਾ, ਨਿਰੋਜਨ ਡਿਕਵੇਲਾ, ਰਮੇਸ਼ ਮੇਂਡਿਸ, ਪ੍ਰਭਾਥ ਜੈਸੁਰਯਾਤ, ਰਮੇਸ਼ ਮੇਂਡਿਸ, ਪ੍ਰਭਾਤ ਜੈਸੁਰਯਾਤ, ਮਿਲਾਨ ਰਤਨਾਯਕੇ, ਅਸਿਥਾ ਫਰਨਾਂਡੋ, ਲਾਹਿਰੂ ਕੁਮਾਰਾ, ਵਿਸ਼ਵਾ ਫਰਨਾਂਡੋ ਅਤੇ ਦਿਲਸ਼ਾਨ ਮਦੁਸ਼ੰਕਾ ਸ਼ਾਮਲ ਹਨ।

 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe