Friday, August 14, 2026
BREAKING NEWS
ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀ

ਰਾਸ਼ਟਰੀ

ਆਜ਼ਾਦੀ ਦਿਵਸ 'ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ ਸਨਮਾਨ

August 14, 2026 07:57 PM

ਪੰਜਾਬ, 14 ਅਗਸਤ 2026: ਭਲਕੇ ਆਜ਼ਾਦੀ ਦਿਵਸ ਦੇ ਮੌਕੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇੱਕ ਅਧਿਕਾਰੀ ਨੂੰ ਰਾਸ਼ਟਰਪਤੀ ਦਾ ਵਿਲੱਖਣ ਸੇਵਾ ਮੈਡਲ ਮਿਲੇਗਾ ਅਤੇ 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਦਾ ਸ਼ਾਨਦਾਰ ਸੇਵਾ ਮੈਡਲ ਨਾਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਦੇ ਵਿਲੱਖਣ ਸੇਵਾ ਮੈਡਲ ਲਈ ਚੁਣਿਆ ਗਿਆ ਹੈ। ਇਹ ਮੈਡਲ ਪੁਲਿਸ ਸੇਵਾ ‘ਚ ਸ਼ਾਨਦਾਰ ਯੋਗਦਾਨ ਅਤੇ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ।ਇਸਦੇ ਨਾਲ ਹੀ ਇੰਸਪੈਕਟਰ ਜਨਰਲ ਆਫ਼ ਪੁਲਿਸ ਬਾਬੂ ਲਾਲ ਮੀਣਾ, ਇੰਸਪੈਕਟਰ ਜਨਰਲ ਆਫ਼ ਪੁਲਿਸ ਐਸ. ਭੂਪਤੀ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸੁਭਾਸ਼ ਚੰਦ, ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਜਸਵੀਰ ਸਿੰਘ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਰਨੈਲ ਸਿੰਘ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਆਫ਼ ਪੁਲਿਸ ਗਗਨਦੀਪ ਸਿੰਘ, ਸਹਾਇਕ ਸਬ-ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਰਸ਼ਪਾਲ ਸਿੰਘ, ਅਤੇ ਸੁਪਰਡੈਂਟ ਆਫ਼ ਪੁਲਿਸ ਨਵਨੀਤ ਸਿੰਘ ਵਿਰਕ ਸ਼ਾਮਲ ਹਨ।

ਰਾਸ਼ਟਰਪਤੀ ਪੁਲਿਸ ਮੈਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੰਬੇ ਸਮੇਂ, ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਦਿੱਤੇ ਜਾਂਦੇ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

AUS vs BAN: ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੇ ਟੈਸਟ ਕ੍ਰਿਕਟ 'ਚ ਰਚਿਆ ਇਤਿਹਾਸ

"ਮੇਰੀ ਟਿੱਪਣੀ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ", ਕਾਕਰੋਚ ਵਿਵਾਦ 'ਤੇ CJI ਸੂਰਿਆ ਕਾਂਤ ਦਾ ਬਿਆਨ

ਚਮੋਲੀ 'ਚ ਸੁਰੰਗ ਦੀ ਜ਼ਮੀਨ ਖਿਸਕਣ ਕਾਰਨ ਵੱਡਾ ਹਾਦਸਾ, 18 ਤੋਂ ਵੱਧ ਕਾਮੇ ਫਸੇ

ਸੰਸਦ ਦਾ ਮਾਨਸੂਨ ਸੈਸ਼ਨ ਹੋਇਆ ਸਮਾਪਤ, ਲੋਕ ਸਭਾ ‘ਚ 12 ਬਿੱਲ ਹੋਏ ਪਾਸ

ਭਾਜਪਾ ਆਗੂ ਆਰਪੀ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

ਭਾਰਤੀ ਹਵਾਈ ਸੈਨਾ ਨੂੰ ਮਿਲੇਗੀ ਤਾਕਤ, 60 ਟਰਾਂਸਪੋਰਟ ਜਹਾਜ਼ਾਂ ਲਈ ₹1 ਲੱਖ ਕਰੋੜ ਦਾ ਟੈਂਡਰ ਜਾਰੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਜਾਂਚ ਕਮੇਟੀ ਨੇ 3 ਦੋਸ਼ਾਂ ਨੂੰ ਸਹੀ ਪਾਇਆ

FSSAI ਨੇ ਪਾਨ ਮਸਾਲੇ ਦੀ ਪੈਕਿੰਗ ਸੰਬੰਧੀ ਨਿਯਮਾਂ ਨੂੰ ਕੀਤਾ ਸਖ਼ਤ

ਪਾਇਲਟ ਨੇ ਗਾਂਜਾ ਪੀ ਕੇ ਉਡਾਇਆ ਏਅਰ ਇੰਡੀਆ ਦਾ ਜਹਾਜ਼, ਜਾਂਚ ਰਿਪੋਰਟ 'ਚ ਖ਼ੁਲਾਸਾ

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਵੱਲੋਂ ਰਾਹੁਲ ਗਾਂਧੀ 'ਤੇ ਸੰਸਦ 'ਚ ਵਿਘਨ ਪਾਉਣ ਦਾ ਦੋਸ਼

 
 
 
 
Subscribe