Tuesday, September 29, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

August 14, 2026 08:24 PM

ਦੇਸ਼, 14 ਅਗਸਤ 2026: ਸੁਪਰੀਮ ਕੋਰਟ ਨੇ ਇੰਡੀਆ ਗੌਟ ਲੇਟੈਂਟ ਵਿਵਾਦ ‘ਚ ਯੂਟਿਊਬਰ ਅਤੇ ਕਾਮੇਡੀਅਨ ਸਮੈ ਰੈਨਾ ਸਮੇਤ ਪੰਜ ਕਾਮੇਡੀਅਨਾਂ ਖਿਲਾਫ਼ ਦਾਇਰ ਕੇਸ ਨੂੰ ਖਾਰਜ ਕਰ ਦਿੱਤਾ ਹੈ। ਸਮੈ ਰੈਨਾ ਦੇ ਸ਼ੋਅ 'ਚ ਅਪਾਹਜ ਬੱਚੇ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਸੀ। ਸਮੈ ਰੈਨਾ ਤੋਂ ਇਲਾਵਾ, ਵਿਪੁਲ ਗੋਇਲ, ਬਲਰਾਜ ਪਰਮਜੀਤ ਸਿੰਘ ਘਈ, ਸੋਨਾਲੀ ਠੱਕਰ ਉਰਫ਼ ਸੋਨਾਲੀ ਆਦਿਤਿਆ ਦੇਸਾਈ, ਅਤੇ ਨਿਸ਼ਾਂਤ ਜਗਦੀਸ਼ ਤੰਵਰ ਨੂੰ ਵੀ ਵੱਡੀ ਰਾਹਤ ਮਿਲੀ ਹੈ।

ਉਕਤ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਦੁਆਰਾ ਕੀਤੀ। ਅਦਾਲਤ ਨੇ 5 ਕਾਮੇਡੀਅਨਾਂ ਦੁਆਰਾ ਅਪਾਹਜ ਲੋਕਾਂ ਲਈ ਜਾਗਰੂਕਤਾ ਅਤੇ ਫੰਡ ਇਕੱਠਾ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਅਦਾਲਤ ਨੇ ਕਿਹਾ ਕਿ ਉਹ ਸਾਰੇ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਹਨ, ਅਤੇ ਜੇਕਰ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ‘ਚ ਵਰਤਦੇ ਹਨ, ਤਾਂ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ। ਹਾਲਾਂਕਿ, ਅਪਾਹਜ ਲੋਕਾਂ ਨਾਲ ਸਬੰਧਤ ਮੁੱਦੇ ‘ਤੇ ਸੁਣਵਾਈ ਜਾਰੀ ਰਹੇਗੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਲਵ ਐਂਡ ਵਾਰ’ ਵਿੱਚ ਵਿੱਕੀ ਕੌਸ਼ਲ ਦਾ ਨਵਾਂ ਅਵਤਾਰ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe