Thursday, October 01, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤ ਨੇ ਹਾਕੀ ਵਿਸ਼ਵ ਕੱਪ 2026 'ਚ ਵੇਲਜ਼ ਨੂੰ 3-1 ਨਾਲ ਹਰਾਇਆ

August 15, 2026 08:28 PM

15 ਅਗਸਤ 2026: ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਵੇਲਜ਼ ਵਿਰੁੱਧ ਆਪਣੀ ਹਾਕੀ ਵਿਸ਼ਵ ਕੱਪ 2026 ਮੁਹਿੰਮ ਦੀ ਸ਼ੁਰੂਆਤ ਕੀਤੀ। ਭਾਰਤ ਨੇ ਆਪਣੇ ਪਹਿਲੇ ਮੈਚ ‘ਚ ਵੇਲਜ਼ ਨੂੰ 3-1 ਨਾਲ ਹਰਾਇਆ ਹੈ। ਭਾਰਤ ਨੂੰ 5 ਪੈਨਲਟੀ ਕਾਰਨਰ ਮਿਲੇ ਅਤੇ 2 ਗੋਲ ਕੀਤੇ। ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ ਅਤੇ ਸੰਜੇ ਨੇ ਭਾਰਤ ਲਈ ਇੱਕ ਗੋਲ ਕੀਤਾ।

7 ਵੇਂ ਮਿੰਟ ‘ਚ, ਸੁਮਿਤ ਨੇ ਪੈਨਲਟੀ ਕਾਰਨਰ ਨੂੰ ਸ਼ਾਨਦਾਰ ਗੋਲ ‘ਚ ਬਦਲ ਦਿੱਤਾ, ਜਿਸ ਨਾਲ ਭਾਰਤੀ ਟੀਮ 1-0 ਦੀ ਲੀਡ ਹਾਸਲ ਕਰ ਲਈ ਸੀ। 10ਵੇਂ ਮਿੰਟ ‘ਚ, ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ‘ਚ ਬਦਲ ਦਿੱਤਾ, ਜਿਸ ਨਾਲ ਟੀਮ 2-0 ਦੀ ਲੀਡ ਹਾਸਲ ਕਰ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe