Thursday, October 01, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

AUS vs BAN: ਬੰਗਲਾਦੇਸ਼ ਦਾ ਟੈਸਟ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ, ਬੈਕਫੁੱਟ ‘ਤੇ ਆਸਟ੍ਰੇਲੀਆ

August 15, 2026 08:44 PM

ਸਪੋਰਟਸ, 15 ਅਗਸਤ 2026: AUS vs BAN: ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਡਾਰਵਿਨ ਦੇ ਮਰਾਰਾ ਕ੍ਰਿਕਟ ਗਰਾਊਂਡ ‘ਤੇ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ, ਬੰਗਲਾਦੇਸ਼ ਨੇ ਆਸਟ੍ਰੇਲੀਆ ਨੂੰ ਪੂਰੀ ਤਰ੍ਹਾਂ ਬੈਕਫੁੱਟ ‘ਤੇ ਧਕੇਲ ਦਿੱਤਾ ਹੈ। ਆਸਟ੍ਰੇਲੀਆ ਦੇ ਪਹਿਲੀ ਪਾਰੀ ਦੇ ਸਕੋਰ 198 ਦੇ ਜਵਾਬ ‘ਚ, ਬੰਗਲਾਦੇਸ਼ ਨੇ 426 ਦੌੜਾਂ ਬਣਾ ਲਈਆਂ। ਬੰਗਲਾਦੇਸ਼ ਨੇ ਦੂਜੇ ਦਿਨ ਤੰਜੀਦ ਹਸਨ ਦੀਆਂ 101 ਦੌੜਾਂ ਅਤੇ ਨਜ਼ਮੁਲ ਹੁਸੈਨ ਸ਼ਾਂਤੋ ਦੀਆਂ 84 ਦੌੜਾਂਬਣਾਈਆਂ।

ਆਸਟ੍ਰੇਲੀਆ ਨੇ ਦੂਜੀ ਪਾਰੀ ‘ਚ 161 ਦੌੜਾਂ ‘ਤੇ 4 ਵਿਕਟਾਂ ਗੁਆ ਲਈਆਂ ਹਨ। ਕੈਮਰਨ ਗ੍ਰੀਨ ਅਤੇ ਕੈਰੀ ਕ੍ਰੀਜ਼ ‘ਤੇ ਹਨ। ਮੈਚ ਦੌਰਾਨ ਅੱਜ ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਡਾਰਵਿਨ ਟੈਸਟ ਮੈਚ ਦੇ ਦੂਜੇ ਦਿਨ ਮੈਦਾਨ ‘ਤੇ ਬਹਿਸ ਵੀ ਹੋਈ। ਤਜਰਬੇਕਾਰ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਅਤੇ ਬੰਗਲਾਦੇਸ਼ੀ ਆਲਰਾਊਂਡਰ ਮੇਹਿਦੀ ਹਸਨ ਮਿਰਾਜ਼ ਆਹਮੋ-ਸਾਹਮਣੇ ਹੋ ਗਏ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe