Monday, August 17, 2026
BREAKING NEWS
ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀ

ਪੰਜਾਬ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਭਵਿੱਖਬਾਣੀ

August 17, 2026 07:50 AM

ਪੰਜਾਬ, 17 ਅਗਸਤ 2026: ਮਾਨਸੂਨ ਦੇ ਸਰਗਰਮ ਹੋਣ ਕਾਰਨ ਐਤਵਾਰ ਸਵੇਰੇ 4 ਤੋਂ 7 ਵਜੇ ਦੇ ਵਿਚਕਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿਲੀਮੀਟਰ, ਜਦੋਂ ਕਿ ਲੁਧਿਆਣਾ ਵਿੱਚ 38.8 ਮਿਲੀਮੀਟਰ ਮੀਂਹ ਪਿਆ।

ਜਲੰਧਰ ਵਿੱਚ 15.8 ਮਿਲੀਮੀਟਰ, ਰੂਪਨਗਰ ਵਿੱਚ 13.8 ਮਿਲੀਮੀਟਰ ਅਤੇ ਐਸਬੀਐਸ ਨਗਰ ਵਿੱਚ 5.2 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ 2.6 ਮਿਲੀਮੀਟਰ, ਪਟਿਆਲਾ ਵਿੱਚ 3.4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਹਲਕੀ ਬਾਰਿਸ਼ ਹੋਈ।

ਦੂਜੇ ਪਾਸੇ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮਿਹ ਪੈ ਸਕਦਾ ਹੈ। ਵਿਭਾਗ ਨੇ ਇਸ ਕਾਰਨ ਪੀਲਾ ਅਲਰਟ ਜਾਰੀ ਕੀਤਾ ਹੈ। 19 ਅਗਸਤ ਤੋਂ ਮੌਸਮ ਸਾਫ਼ ਹੋ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਜਗਜੀਤ ਸਿੰਘ ਡੱਲੇਵਾਲ ਨੇ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਕੀਤੀ ਇਹ ਅਪੀਲ

ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ 'ਚ 4 FIR ਦਰਜ

ਪਾਤੜਾਂ 'ਚ ਝਗੜੇ ਤੋਂ ਬਾਅਦ ਵਿਅਕਤੀ ਨੇ ਕਥਿਤ ਜ਼ਹਿਰੀਲੀ ਦਵਾਈ ਨਿਗਲੀ

ਅਸੀਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ: CM ਭਗਵੰਤ ਮਾਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ਸਕੂਲ-ਕਾਲਜਾਂ 'ਚ ਛੁੱਟੀ ਦਾ ਐਲਾਨ

CM ਭਗਵੰਤ ਮਾਨ ਨੇ ਲੁਧਿਆਣਾ 'ਚ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ 'ਤੇ ਫਾਇਰਿੰਗ

Punjab Weather: ਪੰਜਾਬ 'ਚ ਮਾਨਸੂਨ ਫਿਰ ਸਰਗਰਮ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਨਾਂਦੇੜ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਮਹਾਰਾਸ਼ਟਰ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ

CM ਭਗਵੰਤ ਮਾਨ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਪੰਜਾਬ ਰਾਜਪਾਲ ਨਾਲ ਮੁਲਾਕਾਤ

 
 
 
 
Subscribe