Monday, August 17, 2026
BREAKING NEWS
ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀ

ਪੰਜਾਬ

ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ 'ਚ 4 FIR ਦਰਜ

August 17, 2026 08:03 AM

ਚੰਡੀਗੜ੍ਹ , 17 ਅਗਸਤ 2026: 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਸੰਗਠਨਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਅਤੇ ਮਾਰਚ ਦੌਰਾਨ ਕਾਨੂੰਨ ਵਿਵਸਥਾ ਭੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਚਾਰ ਐਫਆਈਆਰ ਦਰਜ ਕੀਤੀਆਂ ਹਨ।

ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮੁਲਜ਼ਮਾਂ ਵਿੱਚ ਸ਼ਾਮਲ ਹਨ। ਪੁਲਿਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਬੈਰੀਕੇਡ ਪਾਰ ਕਰਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਈ ਥਾਵਾਂ 'ਤੇ ਤਲਵਾਰਾਂ, ਕੁਹਾੜੀਆਂ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਇਨ੍ਹਾਂ ਮਾਮਲਿਆਂ ਵਿੱਚ ਹੁਣ ਤੱਕ ਕੁੱਲ 21 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੈਕਟਰ 3 ਪੁਲਿਸ ਸਟੇਸ਼ਨ ਨੇ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇਮਾਨ ਸਿੰਘ ਮਾਨ, ਰਛਪਾਲ ਸਿੰਘ, ਸੰਤ ਬਾਬਾ ਚਰਨਜੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ, ਗੁਰਪੰਤ ਸਿੰਘ, ਮਨਦੀਪ ਕੌਰ ਅਤੇ ਰਾਜਿੰਦਰ ਕੌਰ ਸ਼ਾਮਲ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਜਗਜੀਤ ਸਿੰਘ ਡੱਲੇਵਾਲ ਨੇ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਕੀਤੀ ਇਹ ਅਪੀਲ

ਪਾਤੜਾਂ 'ਚ ਝਗੜੇ ਤੋਂ ਬਾਅਦ ਵਿਅਕਤੀ ਨੇ ਕਥਿਤ ਜ਼ਹਿਰੀਲੀ ਦਵਾਈ ਨਿਗਲੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਭਵਿੱਖਬਾਣੀ

ਅਸੀਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ: CM ਭਗਵੰਤ ਮਾਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ਸਕੂਲ-ਕਾਲਜਾਂ 'ਚ ਛੁੱਟੀ ਦਾ ਐਲਾਨ

CM ਭਗਵੰਤ ਮਾਨ ਨੇ ਲੁਧਿਆਣਾ 'ਚ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ 'ਤੇ ਫਾਇਰਿੰਗ

Punjab Weather: ਪੰਜਾਬ 'ਚ ਮਾਨਸੂਨ ਫਿਰ ਸਰਗਰਮ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਨਾਂਦੇੜ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਮਹਾਰਾਸ਼ਟਰ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ

CM ਭਗਵੰਤ ਮਾਨ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਪੰਜਾਬ ਰਾਜਪਾਲ ਨਾਲ ਮੁਲਾਕਾਤ

 
 
 
 
Subscribe