Friday, October 02, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IND vs SL: ਰਵਿੰਦਰ ਜਡੇਜਾ ਟੈਸਟ 'ਚ 350 ਵਿਕਟਾਂ ਪੂਰੀਆਂ, ਸ਼੍ਰੀਲੰਕਾ ਦੀ ਪਾਰੀ 284 ਦੌੜਾਂ 'ਤੇ ਆਊਟ

August 17, 2026 09:13 PM

17 ਅਗਸਤ 2026: IND vs SL: ਭਾਰਤ ਨੇ ਗਾਲ ਟੈਸਟ ਦੇ ਤੀਜੇ ਦਿਨ ਸ਼੍ਰੀਲੰਕਾ ਨੂੰ 284 ਦੌੜਾਂ 'ਤੇ ਆਊਟ ਕਰ ਦਿੱਤਾ, ਜਿਸ ਨਾਲ ਪਹਿਲੀ ਪਾਰੀ ਵਿੱਚ 178 ਦੌੜਾਂ ਦੀ ਬੜ੍ਹਤ ਮਿਲੀ। ਭਾਰਤੀ ਸਪਿਨਰ ਰਵਿੰਦਰ ਜਡੇਜਾ ਨੇ 350 ਟੈਸਟ ਵਿਕਟਾਂ ਹਾਸਲ ਕੀਤੀਆਂ।

ਜਡੇਜਾ ਟੈਸਟ ਵਿੱਚ 4, 000 ਦੌੜਾਂ ਅਤੇ 350 ਵਿਕਟਾਂ ਪੂਰੀਆਂ ਕਰਨ ਵਾਲਾ ਦੁਨੀਆ ਦਾ ਚੌਥਾ ਖਿਡਾਰੀ ਬਣ ਗਿਆ। ਉਹ ਕਪਿਲ ਦੇਵ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲਾ ਸਿਰਫ਼ ਦੂਜਾ ਭਾਰਤੀ ਹੈ। ਇਸ ਦੌਰਾਨ, ਮਾਨਵ ਸੁਥਾਰ ਨੇ ਮੈਚ ਦੀ ਆਪਣੀ ਪਹਿਲੀ ਗੇਂਦ 'ਤੇ ਦਿਨੇਸ਼ ਚਾਂਦੀਮਲ ਨੂੰ ਆਊਟ ਕੀਤਾ।

ਜਡੇਜਾ ਟੈਸਟ ਵਿੱਚ 4, 000 ਤੋਂ ਵੱਧ ਦੌੜਾਂ ਬਣਾਉਣ ਅਤੇ 350 ਤੋਂ ਵੱਧ ਵਿਕਟਾਂ ਲੈਣ ਵਾਲਾ ਦੁਨੀਆ ਦਾ ਸਿਰਫ਼ ਚੌਥਾ ਖਿਡਾਰੀ ਬਣ ਗਿਆ। ਉਸ ਤੋਂ ਪਹਿਲਾਂ ਇੰਗਲੈਂਡ ਦੇ ਇਆਨ ਬੋਥਮ, ਭਾਰਤ ਦੇ ਕਪਿਲ ਦੇਵ ਅਤੇ ਨਿਊਜ਼ੀਲੈਂਡ ਦੇ ਡੈਨੀਅਲ ਵਿਟੋਰੀ ਹਨ।

ਜਡੇਜਾ ਦੀਆਂ ਕੁੱਲ ਵਿਕਟਾਂ ਹੁਣ 351 ਹੋ ਗਈਆਂ ਹਨ। ਉਹ ਟੈਸਟ ਵਿੱਚ ਤੀਜੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਅਤੇ ਭਾਰਤ ਦੇ ਪਹਿਲੇ ਖੱਬੇ ਹੱਥ ਦੇ ਸਪਿਨਰ ਹਨ। ਸ਼੍ਰੀਲੰਕਾ ਦੇ ਰੰਗਨਾ ਹੇਰਾਥ 433 ਟੈਸਟ ਵਿਕਟਾਂ ਨਾਲ ਪਹਿਲੇ ਸਥਾਨ 'ਤੇ ਹਨ।

ਸ਼੍ਰੀਲੰਕਾ ਦੇ ਵਿਕਟਕੀਪਰ-ਬੱਲੇਬਾਜ਼ ਨਿਰੋਸ਼ਨ ਹੁਣ ਟੈਸਟ ਮੈਚਾਂ ਵਿੱਚ 23 ਵਾਰ ਬਿਨਾਂ ਸੈਂਕੜਾ ਲਗਾਏ 50+ ਸਕੋਰ ਬਣਾ ਚੁੱਕੇ ਹਨ। ਉਹ ਪਹਿਲਾਂ ਹੀ ਇਸ ਸੂਚੀ ਵਿੱਚ ਨੰਬਰ 1 ਸਥਾਨ 'ਤੇ ਹਨ। ਭਾਰਤ ਦੇ ਚੇਤਨ ਚੌਹਾਨ ਬਿਨਾਂ ਸੈਂਕੜਾ ਲਗਾਏ 16 ਅਰਧ ਸੈਂਕੜਿਆਂ ਨਾਲ ਦੂਜੇ ਸਥਾਨ 'ਤੇ ਹਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe