Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਵਿਸ਼ਵ ਕੱਪ 'ਚ ਖੇਡਣ ਨੂੰ ਲੈ ਕੇ ਉਤਸ਼ਾਹਿਤ ਹਾਂ ਪਰ ਫੋਕਸ ਫਿਲਹਾਲ ਆਈ. ਪੀ. ਐੱਲ 'ਤੇ : ਚਹਲ

April 16, 2019 02:09 PM

ਮੁੰਬਈ— ਆਪਣਾ ਪਹਿਲਾ ਵਿਸ਼ਵ ਕੱਪ ਖੇਡਣ ਨੂੰ ਲੈ ਕੇ ਉਤਸ਼ਾਹਿਤ ਯੁਜਵਿੰਦਰ ਚਾਹਲ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਫੋਕਸ ਆਈ. ਪੀ. ਐੱਲ. 'ਚ ਰਾਇਲ ਚੈਲੇਂਜਰਜ਼ ਬੈਗਲੁਰੂ ਦੇ ਅਭਿਆਨ ਨੂੰ ਪਟੜੀ 'ਤੇ ਲਿਆਉਣ 'ਤੇ ਹੈ।  ਚਾਹਲ ਨੂੰ ਭਾਰਤ ਦੀ 15 ਮੈਂਮਬਰੀ ਟੀਮ 'ਚ ਸ਼ਾਮਲ ਕੀਤਾ ਗਿਆ ਜੋ 30 ਮਈ ਤੋਂ ਇੰਗਲੈਂਡ 'ਚ ਵਿਸ਼ਵ ਕੱਪ ਖੇਡੇਗੀ। ਹਰਿਆਣੇ ਦੇ ਇਸ ਲੇਗ ਸਪਿਨਰ ਨੇ ਕਿਹਾ , '' ਵਿਸ਼ਵ ਕੱਪ 'ਚ ਇਕ ਮਹੀਨਾ ਹੈ ਤੇ ਮੈਂ ਅਜੇ ਵੀ ਆਰ. ਸੀ. ਬੀ ਲਈ ਖੇਡ ਰਿਹਾ ਹਾਂ। ਮੇਰੀ ਨਜ਼ਰਾਂ ਅਗਲੇ ਸੱਤ ਮੈਚਾਂ 'ਤੇ ਹੈ। ਉਨ੍ਹਾਂ ਨੇ ਕਿਹਾ, ''ਇਹ ਮੇਰਾ ਪਹਿਲਾ ਵਿਸ਼ਵ ਕੱਪ ਹੈ ਤੇ ਮੈਂ ਕਾਫ਼ੀ ਉਤਸ਼ਾਹਿਤ ਹਾਂ। ਹਰ ਕੋਈ ਵਿਸ਼ਵ ਕੱਪ 'ਚ ਦੇਸ਼ ਦਾ ਤਰਜਮਾਨੀ ਕਰਨਾ ਚਾਹੁੰਦਾ ਹੈ ਤਾਂ ਮੈਂ ਉਤਸ਼ਾਹਿਤ ਹਾਂ। ਮੁੰਬਈ ਇੰਡੀਅਨਸ ਦੇ ਹੱਥੋਂ ਕੱਲ ਮਿਲੀ ਹਾਰ ਲਈ ਉਨ੍ਹਾਂ ਨੇ ਕਿਸੇ ਇਕ 'ਤੇ ਠੀਕਰਾ ਭੱਨਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਟੀਮ ਦੀ ਖੇਡ ਹੈ। ਉਨ੍ਹਾਂ ਨੇ ਕਿਹਾ, ''ਤੁਸੀਂ ਕਿਸੇ ਇਕ ਗੇਂਦਬਾਜ਼ ਨੂੰ ਦੋਸ਼ੀ ਨਹੀਂ ਕਹਿ ਸਕਦੇ। ਇਹ ਟੀਮ ਦੀ ਖੇਡ ਹੈ। ਜੇਕਰ ਅਸੀਂ ਹਾਰੇ ਹਾਂ ਤਾਂ ਮੈਂ ਗੇਂਦਬਾਜ਼ ਹੋਣ ਦੇ ਨਾਅਤੇ ਉਸ ਹਾਰ ਨੂੰ ਸਵੀਕਾਰ ਕਰਦਾ ਹਾਂ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe