Saturday, October 03, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ

August 18, 2026 08:09 PM

ਅੰਮ੍ਰਿਤਸਰ, 18 ਅਗਸਤ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਬੰਦ ਦੇ ਸਮਰਥਨ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਸਾਰੇ ਅਦਾਰੇ 21 ਅਗਸਤ ਨੂੰ ਬੰਦ ਰਹਿਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ, ਜੋ ਪਹਿਲਾਂ 21 ਅਗਸਤ ਨੂੰ ਹੋਣੀ ਸੀ, ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਵੇਗੀ।

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਰਹੀ ਹੈ ਅਤੇ ਇਸ ਮੰਗ ਲਈ ਹਰ ਸੰਘਰਸ਼ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ, ਇਸ ਮੁੱਦੇ 'ਤੇ ਲੜਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਇਸਦਾ ਵਿਰੋਧ ਕਰਨਾ ਚਾਹੀਦਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe