Friday, August 21, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਿਸਾਰ ਕੋਰਟ ਦੇ ਬਾਹਰ ਨਾਮੀ ਗੈਂਗਸਟਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

August 20, 2026 09:06 PM

ਹਿਸਾਰ, 20 ਅਗਸਤ 2026: ਹਿਸਾਰ ਕੋਰਟ ਕੰਪਲੈਕਸ ਦੇ ਬਾਹਰ ਵੀਰਵਾਰ ਨੂੰ ਦੁਪਹਿਰ 2:45 ਵਜੇ ਦੇ ਕਰੀਬ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰਕੇ ਥੁਰਾਨਾ ਪਿੰਡ ਦੇ ਰਹਿਣ ਵਾਲੇ ਗੈਂਗਸਟਰ ਵਿਨੋਦ ਕਾਣਾ ਦਾ ਕਤਲ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਵਿਨੋਦ ਨੂੰ ਨਿਸ਼ਾਨਾ ਬਣਾਇਆ ਅਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸ਼ੱਕ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਵੱਡੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਿਲ੍ਹੇ ਦੀਆਂ ਸਾਰੀਆਂ ਚੌਕੀਆਂ ‘ਤੇ ਵਾਇਰਲੈੱਸ ਸੁਨੇਹੇ ਭੇਜ ਕੇ ਪੁਲਿਸ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ।

ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਰਟ ਕੰਪਲੈਕਸ ਦੇ ਪ੍ਰਵੇਸ਼ ਦੁਆਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਪੰਜੋਖਰਾ ਸਾਹਿਬ ਮੁੱਦੇ 'ਤੇ ਸਿੱਖ ਸੰਗਠਨਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਹਰਿਆਣਾ 'ਚ "ਆਪ੍ਰੇਸ਼ਨ ਟ੍ਰੈਕਡਾਊਨ" ਤਹਿਤ ਸੂਬੇ ਭਰ 'ਚੋਂ 4,771 ਅਪਰਾਧੀ ਗ੍ਰਿਫ਼ਤਾਰ

ਹਾਂਸੀ 'ਚ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ CM ਨਾਇਬ ਸੈਣੀ ਨੇ ਲਹਿਰਾਇਆ ਝੰਡਾ

ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 27 ਅਗਸਤ ਤੋਂ ਹੋਵੇਗਾ ਸ਼ੁਰੂ

ਹਰਿਆਣਾ 'ਚ ਸਫਾਈ ਤੇ ਫਾਇਰ ਕਰਮੀਆਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ

ਜਰਮਨੀ 'ਚ ਕੁਰੂਕਸ਼ੇਤਰ ਦੇ ਨੌਜਵਾਨ ਦੇ ਕਤਲ, ਝਾੜੀਆਂ 'ਚ ਮਿਲੀ ਲਾਸ਼

ਪਹਿਲਵਾਨ ਬਬੀਤਾ ਫੋਗਾਟ ਦੇ ਘਰ ਗੂੰਜੀਆਂ ਕਿਲਕਾਰੀਆਂ, ਧੀ ਨੂੰ ਦਿੱਤਾ ਜਨਮ

ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ

ਹਰਿਆਣਾ ਸਰਕਾਰ ਵੱਲੋਂ 18 IAS ਤੇ 7 HCS ਅਧਿਕਾਰੀਆਂ ਦੇ ਤਬਾਦਲੇ

ਚਰਖੀ ਦਾਦਰੀ ਗੋਲੀ ਕਾਂਡ: ਪੁਲਿਸ ਮੁਕਾਬਲੇ 'ਚ ਰੋਹਿਤ ਕਾਤਿਆ ਗ੍ਰਿਫਤਾਰ

 
 
 
 
Subscribe