Tuesday, September 01, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਨੇ ਸਦਨ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਕੀਤੀ ਭੇਟ

August 31, 2026 08:53 PM

ਹਰਿਆਣਾ, 31 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ‘ਚ ਵਿਧਾਇਕ ਹਰਿੰਦਰ ਸਿੰਘ ਦੀ ਮਾਤਾ ਅਤੇ ਡਾ. ਕ੍ਰਿਸ਼ਨ ਕੁਮਾਰ ਦੀ ਸੱਸ ਸ਼੍ਰੀਮਤੀ ਗਿਰਰਾਜੋ ਦੇਵੀ ਦੇ 31 ਅਗਸਤ, 2026 ਨੂੰ ਹੋਏ ਦੁਖਦ ਦੇਹਾਂਤ 'ਤੇ ਡੂੰਘਾ ਸ਼ੋਕ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕੀਤੀ।

ਮੁੱਖ ਮੰਤਰੀ ਸੈਣੀ ਨੇ ਮਹਿੰਦਰਗੜ੍ਹ ਦੇ ਪਿੰਡ ਮੋਹਨਪੁਰ ਦੇ ਸ਼ਹੀਦ ਨਾਇਬ ਸੂਬੇਦਾਰ ਭੂਪੇਂਦਰ ਸਿੰਘ ਦੇ 27 ਅਗਸਤ, 2026 ਨੂੰ ਹੋਏ ਦੇਹਾਂਤ ਅਤੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਨਾਂਗਲ ਦੇ ਸਿਪਾਹੀ ਸੋਨੂੰ ਕੁਮਾਰ ਦੇ 28 ਅਗਸਤ, 2026 ਨੂੰ ਹੋਈ ਸ਼ਹਾਦਤ ਉੱਤੇ ਵੀ ਸਤਿ ਸਤਿ ਨਮਨ ਕਰਦਿਆਂ ਸ਼ੋਕ-ਪੀੜਤ ਪਰਿਵਾਰਾਂ ਦੇ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ।

ਵਿਧਾਨ ਸਭਾ ‘ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਸਿੰਘ ਕਲਿਆਣ, ਵਿਰੋਧੀ ਧਿਰ ਦੇ ਆਗੂ ਚੌਧਰੀ ਭੂਪੇਂਦਰ ਸਿੰਘ ਹੁੱਡਾ ਅਤੇ ਆਦਿਤਿਆ ਦੇਵੀਲਾਲ ਨੇ ਵੀ ਵਿਛੜੀਆਂ ਰੂਹਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਸਦਨ ਵਿੱਚ ਵਿਛੜੀਆਂ ਆਤਮਾ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਵਫ਼ਦ ਹਰਿਆਣਾ ਰਾਜਪਾਲ ਨਾਲ ਕਰੇਗਾ ਮੁਲਾਕਾਤ, ਕਥਿਤ ਦੁਰਵਿਵਹਾਰ ਦਾ ਦੋਸ਼

ਅੰਬਾਲਾ 'ਚ ਸਬ-ਇੰਸਪੈਕਟਰ ਦੀ ਪੁਲਿਸ ਸਟੇਸ਼ਨ 'ਚ ਗੋਲੀ ਲੱਗਣ ਨਾਲ ਮੌਤ

ਹਰਿਆਣਾ 'ਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼

ਹਰਿਆਣਾ ਸਰਕਾਰ ਵੱਲੋਂ 4 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਚਾਰ ਅਹਿਮ ਬਿੱਲ ਪੇਸ਼

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਿਰ ਮਿਲੀ ਪੈਰੋਲ

ਹੈਪਨਿੰਗ ਹਰਿਆਣਾ 2.0 ਲਾਂਚ, ਮੁੰਬਈ ਨਾਲ ਹਰਿਆਣਾ 'ਚ 66,000 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਸੰਭਾਵਨਾ

ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਸੁਧਾਰ ਲਈ 130 ਕਰੋੜ ਰੁਪਏ ਜਾਰੀ

ਰਾਹੁਲ ਗਾਂਧੀ ਨੂੰ ਪਬਲੀਸਿਟੀ ਦਾ ਜਨੂੰਨ, ਹਰ ਕੀਮਤ 'ਤੇ ਸੁਰਖੀਆਂ 'ਚ ਰਹਿਣਾ ਚਾਹੁੰਦੇ ਹਨ: ਅਨਿਲ ਵਿਜ

ਹਿਸਾਰ ਕੋਰਟ ਦੇ ਬਾਹਰ ਨਾਮੀ ਗੈਂਗਸਟਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

 
 
 
 
Subscribe