Saturday, September 05, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

September 05, 2026 08:55 AM

ਹਰਿਆਣਾ, 05 ਸਤੰਬਰ 2026: ਹਰਿਆਣਾ ਸਰਕਾਰ ਨੇ ਇੱਕ ਮਹੀਨੇ ਤੋਂ ਹੜਤਾਲ 'ਤੇ ਚੱਲ ਰਹੇ ਨਗਰ ਨਿਗਮ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ 'ਤੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਡਾਇਰੈਕਟੋਰੇਟ ਨੇ ਤੁਰੰਤ ਪ੍ਰਭਾਵ ਨਾਲ 23 ਹੜਤਾਲੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਨਗਰ ਨਿਗਮ ਦੇ 13 ਫਾਇਰਫਾਈਟਰ ਅਤੇ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਲਿਮਟਿਡ (HKRNL) ਰਾਹੀਂ ਨਿਯੁਕਤ 10 ਫਾਇਰਫਾਈਟਰ ਸ਼ਾਮਲ ਹਨ।

ਜਿਨ੍ਹਾਂ 13 ਨਗਰ ਨਿਗਮ ਕਰਮਚਾਰੀਆਂ ਨੂੰ ਖਤਮ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਤੀਸ਼ ਕੁਮਾਰ ਅਤੇ ਰਾਜੇਸ਼ ਕੁਮਾਰ (ਫਾਇਰ ਸਟੇਸ਼ਨ ਬਹਾਦਰਗੜ੍ਹ), ਸਤਿਆਵਾਨ (ਨਰਵਾਣਾ), ਨਰਿੰਦਰ ਸਿੰਘ (ਧਾਰੀਹੇੜਾ), ਸੁਰੇਸ਼ ਕੁਮਾਰ (IMT ਬਾਵਲ), ਰਾਜੇਸ਼ ਕੁਮਾਰ (ਸਿਰਸਾ), ਪ੍ਰਦੀਪ ਕੁਮਾਰ (ਹਿਸਾਰ), ਰਣਬੀਰ (ਪਾਣੀਪਤ), ਸੋਨੂੰ (ਰੋਹਤਕ), ਕੁਲਵਿੰਦਰ ਸਿੰਘ (ਕੁਰੂਕਸ਼ੇਤਰ), ਮਹਾਵੀਰ (ਕਰਨਾਲ), ਰਿੰਕੂ ਕੁਮਾਰ (ਜਗਾਧਰੀ), ਅਤੇ ਰਣਜੀਤ (ਫਾਇਰ ਸਟੇਸ਼ਨ ਸੈਕਟਰ 15, ਫਰੀਦਾਬਾਦ) ਸ਼ਾਮਲ ਹਨ। ਇਸੇ ਤਰ੍ਹਾਂ ਬਲਵਿੰਦਰ (ਉਦਯੋਗ ਵਿਹਾਰ, ਗੁਰੂਗ੍ਰਾਮ), ਅਭਿਸ਼ੇਕ ਅਤੇ ਕਮਲ ਕੰਬੋਜ (ਯਮੁਨਾਨਗਰ), ਸੁਰੇਂਦਰ (ਪਿੰਜੌਰ), ਦੀਪਕ (ਹਾਂਸੀ), ਨਰੇਸ਼ ਕੁਮਾਰ ਅਤੇ ਪ੍ਰਵੀਨ ਕੁਮਾਰ (ਕਰਨਾਲ), ਜੌਨੀ (ਕੈਥਲ), ਜਤਿੰਦਰ (ਸੈਕਟਰ-29, ਗੁਰੂਗ੍ਰਾਮ) ਅਤੇ ਗੌਰਵ ਠਾਕਰਾਨ (ਸੈਕਟਰ-37, ਗੁਰੂਗ੍ਰਾਮ) ਦੀਆਂ ਸੇਵਾਵਾਂ ਨੂੰ ਗੁਰੂਗ੍ਰਾਮ ਸਟੇਸ਼ਨ ਤੋਂ ਫਾਰਗ ਕਰ ਦਿੱਤਾ ਗਿਆ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

ਹਰਿਆਣਾ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਨੇ ਸਦਨ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਕੀਤੀ ਭੇਟ

ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਵਫ਼ਦ ਹਰਿਆਣਾ ਰਾਜਪਾਲ ਨਾਲ ਕਰੇਗਾ ਮੁਲਾਕਾਤ, ਕਥਿਤ ਦੁਰਵਿਵਹਾਰ ਦਾ ਦੋਸ਼

ਅੰਬਾਲਾ 'ਚ ਸਬ-ਇੰਸਪੈਕਟਰ ਦੀ ਪੁਲਿਸ ਸਟੇਸ਼ਨ 'ਚ ਗੋਲੀ ਲੱਗਣ ਨਾਲ ਮੌਤ

ਹਰਿਆਣਾ 'ਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼

ਹਰਿਆਣਾ ਸਰਕਾਰ ਵੱਲੋਂ 4 HCS ਅਧਿਕਾਰੀਆਂ ਦੇ ਤਬਾਦਲੇ

 
 
 
 
Subscribe