Monday, September 07, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

September 07, 2026 11:07 AM

ਦਿੱਲੀ, 07 ਸਤੰਬਰ 2026: Delhi Building Collapse: ਦਿੱਲੀ 'ਚ ਬੀਤੇ ਦਿਨ ਐਤਵਾਰ ਨੂੰ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਘਟਨਾ 'ਚ ਹੁਣ ਤੱਕ 6 ਜਣਿਆਂ ਦੀ ਮੌਤ ਹੋ ਗਈ ਅਤੇ 12 ਜਣਿਆਂ ਨੂੰ ਬਚਾਇਆ ਗਿਆ ਹੈ। ਘਟਨਾ ਸਥਾਨ 'ਤੇ ਲਗਭਗ 40-50 ਵਿਦਿਆਰਥੀਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ। ਇਜ਼ ਦੌਰਾਨ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ, ਜਿਸ 'ਚ ਡੀਡੀਐਮਏ, ਐਨਡੀਆਰਐਫ, ਦਿੱਲੀ ਫਾਇਰ ਸਰਵਿਸ, ਦਿੱਲੀ ਪੁਲਿਸ, ਐਮਸੀਡੀ, ਸੀਟੀਐਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਸ਼ਾਮਲ ਹਨ।

ਇਸ ਘਟਨਾ ਨੂੰ ਲੈ ਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕਿਹਾ ਕਿ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ, "ਸਰਕਾਰ, ਨਗਰ ਨਿਗਮ ਦੇ ਸਹਿਯੋਗ ਨਾਲ, ਇੱਕ ਨੀਤੀ ਤਿਆਰ ਕਰ ਰਹੀ ਹੈ ਜਿਸ ਦੇ ਤਹਿਤ ਜਨਤਕ ਵਰਤੋਂ ਲਈ ਬਣਾਈ ਕਿਸੇ ਵੀ ਇਮਾਰਤ, ਭਾਵੇਂ ਉਹ ਪੀਜੀ, ਨਰਸਿੰਗ ਹੋਮ, ਸਕੂਲ, ਜਾਂ ਕੋਈ ਹੋਰ ਸਹੂਲਤ ਹੋਵੇ, ਦਾ ਸਮੇਂ-ਸਮੇਂ 'ਤੇ ਨਿਰੀਖਣ ਕੀਤਾ ਜਾਵੇਗਾ, ਨਹੀਂ ਤਾਂ ਉੱਥੇ ਕੋਈ ਵੀ ਜਨਤਕ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਮਾਰਤ 'ਚੋਂ ਕੱਢੇ ਗਏ ਲੋਕਾਂ ਲਈ ਕਾਲਜ ਹੋਸਟਲਾਂ 'ਚ ਰਿਹਾਇਸ਼ ਦਾ ਪ੍ਰਬੰਧ ਕੀਤਾ ਹੈ, ਅਤੇ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਰਹੀ ਹੈ। "ਅਸੀਂ ਇਸ ਦੁਖਾਂਤ ਤੋਂ ਪ੍ਰਭਾਵਿਤ ਵਿਦਿਆਰਥੀਆਂ ਦੇ ਮਾਪਿਆਂ ਦੇ ਸੰਪਰਕ 'ਚ ਹਾਂ । ਅੱਜ ਉਨ੍ਹਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

 

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾ

 
 
 
 
Subscribe