Monday, September 07, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

September 07, 2026 02:38 PM

ਚੰਡੀਗੜ੍ਹ, 07 ਸਤੰਬਰ 2026: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ। ਸਹੁੰ ਚੁੱਕ ਸਮਾਗਮ ਅੱਜ ਸਵੇਰੇ 9:30 ਵਜੇ ਪੰਜਾਬ ਰਾਜ ਭਵਨ ਵਿਖੇ ਹੋਇਆ।

ਜਿਕਰ ਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ। ਮੀਟਿੰਗ ਵਿੱਚ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਗਿਆ। ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਦੀ ਸਹਿਮਤੀ ਨਹੀਂ ਮਿਲ ਜਾਂਦੀ, ਨਵੇਂ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ।

ਇਸ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਸੰਵਿਧਾਨਕ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਰਾਜ ਦੀ ਰਾਏ ਦਾ ਸਤਿਕਾਰ ਕੀਤਾ ਜਾਵੇ। ਹਾਲਾਂਕਿ, ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

ਸਾਬਕਾ CM ਚਰਨਜੀਤ ਚੰਨੀ ਦੀ ਪ੍ਰੀਖਿਆ ਦਿੰਦੇ ਹੋਏ ਫੋਟੋ ਵਾਇਰਲ,ਕਟਹਿਰੇ 'ਚ ਪੀਯੂ ਪ੍ਰਸ਼ਾਸਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ, ਪੁਲਿਸ ਨੇ ਬੈਰੀਕੇਡ ਲਗਾ ਰੋਕੇ

 
 
 
 
Subscribe