Friday, September 11, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

September 10, 2026 09:09 PM

ਅੰਮ੍ਰਿਤਸਰ 10 ਸਤੰਬਰ 2026: ਪੰਜਾਬ ਸਰਕਾਰ ਨੇ 12 ਸਤੰਬਰ ਸ਼ਨੀਵਾਰ ਨੂੰ ਅੰਮ੍ਰਿਤਸਰ (amritsar) ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਰਿਪੋਰਟਾਂ ਅਨੁਸਾਰ, ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ 12 ਸਤੰਬਰ ਨੂੰ ਬੰਦ ਰਹਿਣਗੀਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

ਚੰਡੀਗੜ੍ਹ 'ਚ ਕਾਂਗਰਸੀ ਆਗੂਆਂ ਦਾ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ, ਆਗੂਆਂ 'ਤੇ ਵਾਟਰ ਕੈਨਨ ਦੀ ਵਰਤੋਂ

ਲੁਧਿਆਣਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਅਪਮਾਨ, ਲੋਕਾਂ 'ਚ ਭਾਰੀ ਰੋਸ

ਸੰਗਰੂਰ ਵਿਖੇ ਬਜ਼ੁਰਗ ਵਿਅਕਤੀ ਦੀ ਖੁਦਕੁਸ਼ੀ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ DGP ਨੂੰ ਨੋਟਿਸ ਜਾਰੀ

ਸਚਿਨ ਪਾਇਲਟ ਸਾਹਮਣੇ ਪੰਜਾਬ ਕਾਂਗਰਸ 'ਚ ਧੜੇਬੰਦੀ ਖਤਮ ਕਰਨਾ ਵੱਡੀ ਚੁਣੌਤੀ

 
 
 
 
Subscribe