Sunday, October 11, 2026
BREAKING NEWS
• ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ • ਗੁਰਦੁਆਰਾ ਬੰਗਲਾ ਸਾਹਿਬ 'ਚ ਜੁੱਤੀਆਂ ਸਮੇਤ ਦਾਖਲ ਹੋਣ ਦੇ ਦੋਸ਼ਾਂ 'ਤੇ ਦਿੱਲੀ ਪੁਲਿਸ ਦਾ ਸਪੱਸ਼ਟੀਕਰਨ: ਵੀਡੀਓ ਫਿਰਕੂ ਸਦਭਾਵਨਾ ਭੰਗ ਕਰਨ ਦੀ 'ਖਰਾਬ ਨੀਅਤ' ਨਾਲ ਕੀਤਾ ਗਿਆ ਵਾਇਰਲ, ਕਾਨੂੰਨੀ ਕਾਰਵਾਈ ਸ਼ੁਰੂ • ਸੀਜੇਪੀ ਆਗੂਆਂ ਲਈ ਵੱਡੀ ਰਾਹਤ: ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਮੈਜਿਸਟਰੇਟ ਸਾਹਮਣੇ ਪੇਸ਼ੀ ਤੋਂ ਬਾਅਦ ਰਿਹਾਅ • ਦਿੱਲੀ 'ਚ ਸੀਜੇਪੀ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤੀ ਸਿਖ਼ਰ 'ਤੇ: 43 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ, ਡਰੋਨਾਂ ਨਾਲ ਨਿਗਰਾਨੀ ਅਤੇ 250 ਤੋਂ ਵੱਧ ਟਰੇਨਾਂ ਰੱਦ • ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ • ਚੋਣ ਕਮਿਸ਼ਨ ਦਾ ਵੱਡਾ ਕਦਮ: ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਲਈ ਫਾਰਮ 7 ਦੀ ਗਿਣਤੀ ਤੈਅ, ਹੁਣ ਮਰਜ਼ੀ ਨਾਲ ਨਹੀਂ ਕੱਟੇ ਜਾ ਸਕਣਗੇ ਵੋਟ • ਤਰਨ ਤਾਰਨ 'ਚ ਸ਼ੋਅਰੂਮ ਮਾਲਕ 'ਤੇ ਫਾਇਰਿੰਗ ਕਰਨ ਆਏ ਹਮਲਾਵਰ ਨੂੰ ਦੁਕਾਨਦਾਰ ਨੇ ਮੌਕੇ 'ਤੇ ਹੀ ਦਬੋਚਿਆ • ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ ਡੇਰਾਂ ਬਲਾਂ • 2027 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ Gen-Z ਵਿਚ ਪਹੁੰਚੇ

ਪੰਜਾਬ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡੇ ਇਕੱਠ ਨਾਲ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਕੀਤੀ ਸ਼ਿਰਕਤ

October 11, 2026 08:27 PM
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡੇ ਇਕੱਠ ਨਾਲ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਕੀਤੀ ਸ਼ਿਰਕਤ
 
ਮੋਹਾਲੀ, 11/10/2026 
 
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
 
ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਇਸ ਦੇ ਮਿਹਨਤੀ ਵਰਕਰਾਂ ਅਤੇ ਲੋਕਾਂ ਨਾਲ ਜੁੜੇ ਆਗੂਆਂ ਵਿੱਚ ਹੈ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।
 
ਪਰਗਟ ਸਿੰਘ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਸੁੱਕਾ ਝੋਨਾ ਮੰਡੀ 'ਚ ਲਿਆਉਣ ਦੀ ਅਪੀਲ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਵਾਲੀ ਘਟਨਾ ਦੀ ਸਖ਼ਤ ਨਿਖੇਧੀ: ਕਾਲਕਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ

ਤਰਨ ਤਾਰਨ 'ਚ ਸ਼ੋਅਰੂਮ ਮਾਲਕ 'ਤੇ ਫਾਇਰਿੰਗ ਕਰਨ ਆਏ ਹਮਲਾਵਰ ਨੂੰ ਦੁਕਾਨਦਾਰ ਨੇ ਮੌਕੇ 'ਤੇ ਹੀ ਦਬੋਚਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ ਡੇਰਾਂ ਬਲਾਂ

2027 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ Gen-Z ਵਿਚ ਪਹੁੰਚੇ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਐਸਏਐਸ ਨਗਰ ਫੇਜ਼-3ਬੀ1 ਵਾਸੀਆਂ ਨੂੰ ਵੱਡੀ ਰਾਹਤ, ₹34.98 ਲੱਖ ਨਾਲ ਬਦਲੀ ਜਾਵੇਗੀ ਸੀਵਰੇਜ ਲਾਈਨ

 
 
 
 
 
Subscribe