Monday, October 12, 2026
BREAKING NEWS
• ਸਾਊਦੀ ਅਰਬ: ਰਿਆਧ ਦੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਹੂਤੀ ਬਾਗੀਆਂ ਦਾ ਭਿਆਨਕ ਮਿਜ਼ਾਈਲ ਹਮਲਾ; ਹੈਦਰਾਬਾਦ ਦੇ ਨਾਗਰਿਕ ਸਮੇਤ 13 ਦੀ ਮੌਤ, ਭਗਦੜ ਮਚੀ • ਦਿੱਲੀ-ਚੇਨਈ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ: ਜਹਾਜ਼ ਨੂੰ ਹੈਦਰਾਬਾਦ ਵੱਲ ਮੋੜਿਆ ਗਿਆ, ਸਾਰੇ ਯਾਤਰੀ ਸੁਰੱਖਿਅਤ • Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ • ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ • ਗੁਰਦੁਆਰਾ ਬੰਗਲਾ ਸਾਹਿਬ 'ਚ ਜੁੱਤੀਆਂ ਸਮੇਤ ਦਾਖਲ ਹੋਣ ਦੇ ਦੋਸ਼ਾਂ 'ਤੇ ਦਿੱਲੀ ਪੁਲਿਸ ਦਾ ਸਪੱਸ਼ਟੀਕਰਨ: ਵੀਡੀਓ ਫਿਰਕੂ ਸਦਭਾਵਨਾ ਭੰਗ ਕਰਨ ਦੀ 'ਖਰਾਬ ਨੀਅਤ' ਨਾਲ ਕੀਤਾ ਗਿਆ ਵਾਇਰਲ, ਕਾਨੂੰਨੀ ਕਾਰਵਾਈ ਸ਼ੁਰੂ • ਸੀਜੇਪੀ ਆਗੂਆਂ ਲਈ ਵੱਡੀ ਰਾਹਤ: ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਮੈਜਿਸਟਰੇਟ ਸਾਹਮਣੇ ਪੇਸ਼ੀ ਤੋਂ ਬਾਅਦ ਰਿਹਾਅ • ਦਿੱਲੀ 'ਚ ਸੀਜੇਪੀ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤੀ ਸਿਖ਼ਰ 'ਤੇ: 43 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ, ਡਰੋਨਾਂ ਨਾਲ ਨਿਗਰਾਨੀ ਅਤੇ 250 ਤੋਂ ਵੱਧ ਟਰੇਨਾਂ ਰੱਦ • ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ • ਚੋਣ ਕਮਿਸ਼ਨ ਦਾ ਵੱਡਾ ਕਦਮ: ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਲਈ ਫਾਰਮ 7 ਦੀ ਗਿਣਤੀ ਤੈਅ, ਹੁਣ ਮਰਜ਼ੀ ਨਾਲ ਨਹੀਂ ਕੱਟੇ ਜਾ ਸਕਣਗੇ ਵੋਟ

ਪੰਜਾਬ

Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ

October 12, 2026 09:00 AM

ਤਾਪਮਾਨ ਆਮ ਨਾਲੋਂ 8.6 ਡਿਗਰੀ ਘੱਟ

 

ਮੋਹਾਲੀ 2 ਅਕਤੂਬਰ 2026: ਮੀਂਹ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਹੁਣ ਠੰਢ ਦਾ ਅਹਿਸਾਸ ਹੋਣ ਲੱਗਾ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 4.8 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 8.6 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 12 ਤੋਂ 15 ਅਕਤੂਬਰ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡੇ ਇਕੱਠ ਨਾਲ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਸੁੱਕਾ ਝੋਨਾ ਮੰਡੀ 'ਚ ਲਿਆਉਣ ਦੀ ਅਪੀਲ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਵਾਲੀ ਘਟਨਾ ਦੀ ਸਖ਼ਤ ਨਿਖੇਧੀ: ਕਾਲਕਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ: ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਬੱਦਲਵਾਈ

ਤਰਨ ਤਾਰਨ 'ਚ ਸ਼ੋਅਰੂਮ ਮਾਲਕ 'ਤੇ ਫਾਇਰਿੰਗ ਕਰਨ ਆਏ ਹਮਲਾਵਰ ਨੂੰ ਦੁਕਾਨਦਾਰ ਨੇ ਮੌਕੇ 'ਤੇ ਹੀ ਦਬੋਚਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ ਡੇਰਾਂ ਬਲਾਂ

2027 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ Gen-Z ਵਿਚ ਪਹੁੰਚੇ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

 
 
 
 
 
Subscribe