Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਅਮਿਤਾਬ ਬੱਚਨ ਨੇ ਦਿੱਤੀ ਕਰੋਨਾ ਨੂੰ ਮਾਤ, ਹਸਪਤਾਲ 'ਚੋਂ ਮਿਲੀ ਛੁੱਟੀ

August 02, 2020 06:44 PM

ਮੁੰਬਈ : ਪਿਛਲੇ ਕਾਫੀ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਰਹੇ ਬਾਲੀਵੁੱਡ ਸੁਪਰ ਸਟਾਰ ਅਮਿਤਬ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਅਮਿਤਾਭ ਬੱਚਨ ਨੇ ਟਵੀਟ ਕਰ ਸਾਰੀਆਂ ਦਾ ਧੰਨਵਾਦ ਕੀਤਾ ਹੈ । ਅਮਿਤਾਭ ਦੀ ਰਿਪੋਰਟ ਨੈਗੇਟਿਵ ਆਉਣ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰ ਕੇ ਦਿੱਤੀ ਹੈ। ਅਮਿਤਾਭ ਬੱਚਨ ਨੇ ਵੀ ਵੀ ਇਸ ਸਬੰਧੀ ਇੱਕ ਪੋਸਟ ਸ਼ੇਅਰ ਕੀਤੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ 

 

Have something to say? Post your comment

Subscribe