Friday, March 20, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਮਨੋਰੰਜਨ

ਤਲਾਕ ਮਗਰੋ ਵੀ ਮਲਾਇਕਾ ਤੇ ਅਰਬਾਜ਼ ਇੱਕ ਦੂਜੇ ਦੇ ਚੰਗੇ ਦੋਸਤ

August 06, 2020 09:23 AM

ਮੁੰਬਈ : ਬਾਲੀਵੁੱਡ ਅਦਾਕਾਰ ਅਰਬਾਜ਼ ਖਾਨ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਅਰਬਾਜ਼ ਖਾਨ ਇਨੀਂ ਦਿਨੀਂ 22 ਸਾਲ ਛੋਟੀ ਅਦਾਕਾਰ ਮਾਡਲ ਜਾਰਜੀਆ ਐਡ੍ਰੀਆਨੀ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਹਨ। ਦੋਵੇਂ ਇਕ ਦੂਜੇ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ। ਮਲਾਇਕਾ ਅਰੋੜਾ ਨਾਲ ਤਲਾਕ ਹੋਣ ਤੋਂ ਬਾਅਦ ਅਰਬਾਜ ਖਾਨ ਦੀ ਲਾਈਫ ਵਿਚ ਜਾਰਜੀਆ ਦੀ ਐਂਟਰੀ ਹੋਈ ਪਰ ਬਾਲੀਵੁੱਡ ਵਿਚ ਅੱਜ ਵੀ ਅਰਬਾਜ਼ ਖਾਨ ਤੇ ਮਲਾਇਕਾ ਅਰੋੜਾ ਦੀ ਲਵ ਸਟੋਰੀ ਫੇਮਸ ਹੈ।  ਉਨ੍ਹਾਂ ਦਾ ਜਨਮ 4 ਅਗਸਤ 1967 ਨੂੰ ਪੁਣੇ ਵਿਚ ਹੋਇਆ ਸੀ। ਅਰਬਾਜ਼ ਪਰਿਵਾਰ ਨੇ ਆਪਣਾ 53ਵਾਂ ਜਨਮ ਦਿਨ ਮਨਾਇਆ। ਅਰਬਾਜ਼ ਖਾਨ ਦੇ ਮਲਾਇਕਾ ਅਰੋੜ ਨੇ ਸਾਲ 1998 ਵਿਚ ਵਿਆਹ ਕੀਤਾ ਸੀ। ਦੋਵਾਂ ਨੇ ਵਿਆਹ ਦੇ 20 ਸਾਲ ਬਾਅਦ ਇਕ-ਦੂਜੇ ਨਾਲ ਕਾਫੀ ਸਾਲ ਗੁਜਾਰਨ ਤੋਂ ਬਾਅਦ ਵੱਖ ਹੋਣ ਦਾ ਫੈਸਲਾ ਲਿਆ। ਇਸ ਤੋਂ ਬਾਅਦ ਦੋਵਾਂ ਨੇ ਸਾਲ 2017 ਵਿਚ ਤਲਾਕ ਲੈ ਲਿਆ। ਉਨ੍ਹਾਂ ਦਾ ਤਲਾਕ ਸੋਸ਼ਲ ਮੀਡੀਆ ਤੇ ਕਾਫੀ ਸੁਰਖੀਆਂ ਵਿਚ ਰਿਹਾ ਸੀ। ਦੋਵੇਂ ਵਲੋਂ ਲਏ ਗਏ ਇਸ ਫੈਸਲੇ ਕਾਰਨ ਫੈਂਨਜ ਕਾਫੀ ਨਿਰਾਸ਼ ਹੋਏ ਸੀ। ਉਨ੍ਹਾਂ ਦੀ ਲਵ ਸਟੋਰੀ ਬਾਰੇ ਦੱਸ ਦੇਈਏ ਕਿ ਬਹੁਤ ਘੱਟ ਲੋਕ ਜਾਣਦੇ ਹਨ ਕਿ ਦੋਵੇਂ ਇਕ ਵਿਵਾਦਿਤ ਐਡ ਸ਼ੂਟ ਦੇ ਦੌਰਾਨ ਕਰੀਬ ਆਏ ਸੀ। ਅੱਜ ਬੇਸ਼ਕ ਮਲਾਇਕਾ ਤੇ ਅਰਬਾਜ਼ ਦਾ ਤਲਾਕ ਹੋ ਗਿਆ ਹੈ ਪਰ ਦੋਵੇਂ ਅੱਜ ਵੀ ਇਕ ਦੂਜੇ ਦੇ ਚੰਗੇ ਦੋਸਤ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧੁਰੰਧਰ ਦੀ ਗਲੋਬਲ ਰੀ-ਰਿਲੀਜ਼, ਸੀਕਵਲ ਤੋਂ ਪਹਿਲਾਂ 500 ਸਕ੍ਰੀਨਾਂ ‘ਤੇ ਫਿਰ ਆਵੇਗੀ ਫ਼ਿਲਮ

ਐਕਸ਼ਨ ਨਾਲ ਭਰਿਆ ‘ਧੁਰੰਧਰ ਦ ਰਿਵੇਂਜ’ ਦਾ ਟ੍ਰੇਲਰ ਰਿਲੀਜ਼

ਇਤਿਹਾਸ ਫਿਰ ਜਿਉਂਦਾ ਹੋਵੇਗਾ – ‘ਰਾਜਾ ਸ਼ਿਵਾਜੀ’ ਦਾ ਧਮਾਕੇਦਾਰ ਪੋਸਟਰ ਜਾਰੀ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੇ ਸ਼ੋਅ 'ਤੇ ਬੇਕਾਬੂ ਭੀੜ, ਮਚੀ ਭਗਦੜ

Sunny Deol's 'Mohalla Assi' Religious Controversy: Film Stuck in Courts for 4 Years

ਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਰਣਵੀਰ ਸਿੰਘ ਨੂੰ 'ਕਾਂਤਾਰਾ' ਟਿੱਪਣੀ ਵਿਵਾਦ ਵਿੱਚ ਰਾਹਤ: ਕਰਨਾਟਕ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਦਾ ਨਵਾਂ ਰਿਕਾਰਡ: ਯੂਟਿਊਬ 'ਤੇ PM ਮੋਦੀ ਦੇ ਬਰਾਬਰ ਪਹੁੰਚੇ ਸਬਸਕ੍ਰਾਈਬਰ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

 
 
 
 
Subscribe