Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਫ਼ਿਲਮੀ

ਸੰਜੇ ਦੱਤ ਦੀ ਤਬੀਅਤ ਵਿਗੜੀ, ਹਸਪਤਾਲ ਦਾਖ਼ਲ

August 09, 2020 08:47 AM

ਮੁੰਬਈ : ਬਾਲੀਵੁਡ ਐਕਟਰ ਸੰਜੇ ਦੱਤ ਦੀ ਅਚਾਨਕ ਹੀ ਸਿਹਤ ਖਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ। ਜਿਸ ਤੋਂ ਬਾਅਦ ਸੰਜੇ ਦੱਤ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਫਿਲਹਾਲ ਸੰਜੇ ਦੱਸ ਨੂੰ ਨਾਨ-ਕੋਵਿਡ ਵਾਰਡ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

Have something to say? Post your comment

Subscribe