Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਦਾਕਾਰ ਸੰਜੇ ਦੱਤ ਨੂੰ ਹੋਈ ਖ਼ਤਰਨਾਕ ਬੀਮਾਰੀ

August 12, 2020 09:08 AM

ਮੁੰਬਈ : ਸੰਜੇ ਦੱਤ ਦੇ ਫੈਂਸ ਲਈ ਬੁਰੀ ਖਬਰ ਹੈ। ਸੰਜੇ ਦੱਤ ਫੇਫੜਿਆਂ ਦੇ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਨੂੰ ਤੀਸਰੇ ਸਟੇਜ ਦਾ ਐਡਵਾਂਸ ਕੈਂਸਰ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਇਲਾਜ ਲਈ  ਅਮਰੀਕਾ ਜਾ ਸਕਦੇ ਹਨ। ਹਾਲਾਂਕਿ ਇਸ ਮਾਮਲੇ 'ਤੇ ਸੰਜੇ ਦੱਤ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ। ਛਾਤੀ 'ਚ ਦਰਦ ਅਤੇ ਸਾਹ ਲੈਣ 'ਚ ਪ੍ਰੇਸ਼ਾਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 8 ਅਗਸਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਦਾ ਕੋਵਿਡ-19 ਟੈਸਟ ਹੋਇਆ, ਜਿਸ ਦੇ ਰਿਪੋਰਟਸ ਨੈਗੇਟਿਵ ਆਏ। ਦੋ ਦਿਨ ਹਸਪਤਾਲ 'ਚ ਗੁਜਾਰਨ ਤੋਂ ਬਾਅਦ ਸੰਜੇ 10 ਅਗਸਤ ਨੂੰ ਡਿਸਚਾਰਜ ਹੋ ਕੇ ਆਪਣੇ ਘਰ ਪਰਤ ਆਏ। ਹਸਪਤਾਲ ਤੋਂ ਵਾਪਸ ਪਰਤਣ ਤੋਂ ਬਾਅਦ ਹੀ ਉਨ੍ਹਾਂ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹਨ ਅਤੇ ਉਨ੍ਹਾਂ ਨੂੰ ਮੈਡੀਕਲ ਟ੍ਰੀਟਮੈਂਟ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਤੋਂ ਬਾਅਦ ਇੱਕ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਦੱਸਿਆ ਕਿ ਉਹ ਕੰਮ ਤੋਂ ਕੁੱਝ ਸਮੇਂ ਲਈ ਬ੍ਰੇਕ ਲੈ ਰਹੇ ਹਨ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਪੋਸਟ 'ਚ ਲਿਖਿਆ ਸੀ- ਦੋਸਤੋ, ਮੈਡੀਕਲ ਟ੍ਰੀਟਮੈਂਟ ਲਈ ਮੈਂ ਸ਼ਾਰਟ ਬ੍ਰੇਕ ਲੈ ਰਿਹਾ ਹਾਂ। ਮੇਰੇ ਦੋਸਤ ਅਤੇ ਪਰਿਵਾਰ ਦੇ ਲੋਕ ਮੇਰੇ ਨਾਲ ਹਨ ਅਤੇ ਮੈਂ ਚਾਹੁੰਦਾ ਹਾਂ ਕਿ ਮੈਨੂੰ ਚਾਹੁਣ ਵਾਲੇ ਪ੍ਰੇਸ਼ਾਨ ਨਾ ਹੋਣ ਅਤੇ ਗਲਤ ਅਟਕਲਾਂ ਵੀ ਨਹੀਂ ਲਗਾਉਣ। ਤੁਹਾਡੇ ਪਿਆਰ ਅਤੇ ਦੁਆਵਾਂ ਨਾਲ ਮੈਂ ਜਲਦੀ ਹੀ ਵਾਪਸ ਆਵਾਂਗਾ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe