Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੀ ਕੁੱਟਮਾਰ

August 12, 2020 12:39 PM
ਮੁਹਾਲੀ  : ਆਰ ਨੇਤ  ਦੇ ਨਾਮ ਨਾਲ ਮਸ਼ਹੂਰ ਪੰਜਾਬੀ ਗਾਇਕ ਨੇਤਰਾਮ ਦੋਸ਼ ਲਾਇਆ ਕਿ ਵਿੱਤੀ ਨਿਰਮਾਤਾਵਾਂ ਨੇ ਪੈਸੇ ਦੇ ਮੁੱਦੇ ਨੂੰ ਲੈ ਕੇ ਉਸ ਨਾਲ ਅਤੇ ਉਸਦੇ ਦੋ ਹੋਰ ਸਾਥੀਆਂ ਨਾਲ ਕੁੱਟਮਾਰ ਕੀਤਾ ਗਈ। ਮਾਨਸਾ ਜ਼ਿਲ੍ਹੇ ਦੇ ਧਰਮਪੁਰਾ ਪਿੰਡ ਦੇ ਰਹਿਣ ਵਾਲੇ ਆਰ ਨੇਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਹ ਆਪਣੇ ਸਾਥੀਆਂ ਸਮੇਤ ਐਤਵਾਰ ਸ਼ਾਮ ਨੂੰ ਸੈਕਟਰ 70 ਦੇ ਹੋਮਲੈਂਡ ਟਾਵਰਜ਼ ਦੇ ਇੱਕ ਪਾਰਕ ਵਿੱਚ ਸੀ। ਇਸ ਦੌਰਾਨ ਕਰੀਬ 10 ਵਿਅਕਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਸ਼ੱਕੀਆਂ ਦੀ ਪਛਾਣ ਸ਼ਰਨ, ਅਰਮਾਨ, ਮਾਹੀ, ਜੋਬਨ, ਮੰਗਲ ਅਤੇ ਸਹਿਜਪਾਲ ਸਮੇਤ ਹੋਰ  ਅਣਪਛਾਤੇ ਵਿਅਕਤੀ ਵਜੋਂ ਹੋਈ ਹੈ ਗਾਇਕਾ ਨੇ ਦੱਸਿਆ ਕਿ ਉਸਨੇ ਆਪਣੇ ਗਾਣੇ ਦੀ ਇੱਕ ਵੀਡੀਓ ਲਈ ਨਿਰਮਾਤਾਵਾਂ ਨੂੰ 3.5 ਲੱਖ ਰੁਪਏ ਅਦਾ ਕੀਤੇ ਹਨ। ਜਦੋਂ ਉਸ ਨੇ ਉਨ੍ਹਾਂ ਨੂੰ ਵਾਧੂ ਰਕਮ ਵਾਪਸ ਕਰਨ ਲਈ ਕਿਹਾ ਤਾਂ ਸ਼ੱਕੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਤਹਿਤ ਉਕਤ ਨੌਜਵਾਨਾਂ ਸਮੇਤ ਉਨ੍ਹਾਂ ਦੇ 10-15 ਅਣਪਛਾਤੇ ਸਾਥੀਆਂ ਖ਼ਿਲਾਫ਼ ਵੀ ਧਾਰਾ-295ਏ, 323, 452, 506, 149, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe