Tuesday, August 05, 2025
 
BREAKING NEWS
10 ਅਗਸਤ ਤੱਕ ਭਰੇ ਜਾ ਸਕਣਗੇ ਜਵਾਹਰ ਨਵੋਦਿਆ ਵਿਦਿਆਲਿਆ ਗਿਆਰਵੀਂ ਜਮਾਤ ਦੇ ਆਨਲਾਈਨ ਫਾਰਮਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤस्कारलेट जोहानसन की तरह ताकत, स्टाइल और चुलबुलेपन का प्रतीक हैं निकिता रावलਮੋਹਨ ਭਾਗਵਤ 26 ਤੋਂ 28 ਅਗਸਤ ਤੱਕ ਦਿੱਲੀ ਵਿੱਚ ਬੁੱਧੀਜੀਵੀਆਂ ਨਾਲ ਗੱਲਬਾਤ ਕਰਨਗੇਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ ਵਿਆਹ 'ਤੇ ਪਾਬੰਦੀਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਦਾ Super Day: ਬਾਂਕੇ ਬਿਹਾਰੀ, ਓਬੀਸੀ ਰਾਖਵਾਂਕਰਨ ਅਤੇ ਨਿਠਾਰੀ ਕੇਸ ਸਮੇਤ 5 ਵੱਡੇ ਮਾਮਲਿਆਂ 'ਤੇ ਬਹਿਸਦਿੱਲੀ ਵਿੱਚ ਅੱਜ SYL ਮੀਟਿੰਗ: ਸੁਪਰੀਮ ਕੋਰਟ ਵਿੱਚ 13 ਅਗਸਤ ਨੂੰ ਸੁਣਵਾਈਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਗੱਸਤ 2025)ਬਿਹਾਰ ਵਿੱਚ ਅਧਿਆਪਕ ਭਰਤੀ ਲਈ ਡੋਮੀਸਾਈਲ ਨੀਤੀ ਲਾਗੂਪੰਜਾਬ 'ਚ ਵਧਿਆ ਹੜ੍ਹ ਦਾ ਖਤਰਾ, ਤਰਨਤਾਰਨ ਦੇ ਪਿੰਡਾਂ 'ਚ ਸਹਿਮ ਦਾ ਮਾਹੌਲ

ਸਿਹਤ ਸੰਭਾਲ

ਗੋਲਗੱਪਿਆਂ ਨੂੰ ਐਵੇ ਨਾ ਜਾਣੋ, ਲੁਕੇ ਹਨ ਸਿਹਤ ਦੇ ਰਾਜ਼

August 15, 2020 06:50 PM

ਵੱਡੇ ਤੋਂ ਲੈ ਕੇ ਛੋਟੇ-ਛੋਟੇ ਬੱਚਿਆਂ ਤਕ ਹਰ ਕੋਈ ਗੋਲ-ਗੱਪੇ ਖਾਣ ਦਾ ਚਾਹਵਾਨ ਹੈ। ਗੋਲ-ਗੱਪੇ ਦਾ ਨਾਂ ਸੁਣਦੇ ਹੀ ਹਰ ਕਿਸੇ ਦਾ ਚਿਹਰਾ ਖਿੜ ਉਠਦਾ ਹੈ। ਜੇਕਰ ਗੋਲ-ਗੱਪੇ ਘਰ ਵਿਚ ਹੀ ਬਣਾ ਕੇ ਖਾਏ ਜਾਣ ਤਾਂ ਇਹ ਮੋਟਾਪਾ ਦੂਰ ਕਰਨ ਦੇ-ਨਾਲ-ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਦਿਵਾ ਸਕਦਾ ਹੈ। ਆਉ ਜਾਣਦੇ ਹਾਂ ਇਨ੍ਹਾਂ ਦੇ ਫ਼ਾਇਦਿਆਂ ਬਾਰੇ
ਯੂਰੀਨ ਦੀ ਸਮੱਸਿਆ ਤੋਂ ਛੁਟਕਾਰਾ: ਘਰ ਵਿਚ ਬਣੇ ਗੋਲ-ਗੱਪੇ ਅਤੇ ਉਸ ਦਾ ਪਾਣੀ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਘਰ ਵਿਚ ਬਣੇ ਗੋਲਗੱਪਿਆਂ ਦੇ ਪਾਣੀ ਵਿਚ ਮਿੱਠਾ ਘੱਟ ਪਾਉ। ਪਾਣੀ ਵਿਚ ਪੁਦੀਨਾ, ਜ਼ੀਰਾ, ਹਿੰਗ ਮਿਲਾਉਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਗੋਲਗੱਪੇ ਦੇ ਪਾਣੀ ਵਿਚ ਇਸਤੇਮਾਲ ਹੋਣ ਵਾਲਾ ਹਰਾ ਧਨੀਆ ਪੇਟ ਫੁੱਲਣ ਅਤੇ ਪੇਸ਼ਾਬ ਦੀ ਸਮੱਸਿਆ ਤੋਂ ਨਿਜਾਤ ਦਿਵਾਉਂਦਾ ਹੈ।
ਭਾਰ ਘੱਟ ਕਰੇ: ਜੇਕਰ ਤੁਸੀਂ ਅਪਣੇ ਮੋਟਾਪੇ ਨੂੰ ਲੈ ਕੇ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਗੋਲਗੱਪੇ ਖਾਣੇ ਚਾਹੀਦੇ ਹਨ। ਖਾਣਾ-ਖਾਣ ਤੋਂ 10-15 ਮਿੰਟ ਪਹਿਲਾਂ ਰੋਜ਼ ਗੋਲਗੱਪੇ ਖਾਉ, ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੋਣ ਲੱਗੇਗਾ। ਗੋਲਗੱਪੇ ਦੀ ਚਟਣੀ ਨਾਲ ਸਲਾਦ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਗੋਲਗੱਪੇ ਨਾਲ ਸਲਾਦ ਖਾਣ ਨਾਲ ਭਾਰ ਘਟਾਉਣ ਵਿਚ ਵੀ ਮਦਦ ਮਿਲਦੀ ਹੈ।

 

Readers' Comments

sharanjeet 8/15/2020 11:47:19 PM

Jaankari bahut achi...but tejaab vgrah di milavat karke sehat pakho nuksaan ho sakda hai

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

 
 
 
 
Subscribe