Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਫ਼ੌਜ ਦੇ ਜਵਾਨ ਨੇ ਕੀਤੀ ਆਤਮ ਹਤਿਆ

August 22, 2020 09:17 AM

ਜੰਮੂ, 21 ਅਗੱਸਤ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਲਾਈਨ ਨਾਲ ਲਗਦੇ ਇਲਾਕੇ 'ਚ ਤਾਇਨਾਤ ਇਕ ਫ਼ੌਜ ਦੇ ਜਵਾਨ ਨੇ ਸ਼ੁਕਰਵਾਰ ਨੂੰ ਅਪਣੀ ਹੀ ਰਾਈਫ਼ਲ ਨਾਲ ਖ਼ੁਦ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਕੇ ਆਤਮ ਹਤਿਆ ਕਰ ਲਈ। ਅਧਿਕਾਰਿਕ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆਕਿ ਮਨਕੋਟ ਸੈਕਟਰ 'ਚ ਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਤਾਂ ਆਵਾਜ਼ ਸੁਣ ਕੇ ਉਥੇ ਪਹੁੰਚੇ ਹੋਰ ਫ਼ੌਜੀਆਂ ਨੇ ਉਸ ਨੂੰ ਖ਼ੁਨ ਨਾਲ ਸਨਿਆ ਦੇਖਿਆ। ਫ਼ੌਜੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ। ਇਹ ਜਵਾਨ 39 ਰਾਸ਼ਟਰੀ ਰਾਈਫ਼ਲਜ਼ 'ਚ ਅਪਣੀ ਸੇਵਾ ਦੇ ਰਿਹਾ ਸੀ। ਪੁਲਿਸ ਨੇ ਦਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

 
 
 
 
 
Subscribe