Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕਾਰੋਬਾਰ

ਟਿਕਟਾਕ : ਡੋਨਾਡਲ ਟਰੰਪ ਨੂੰ ਕੋਰਟ 'ਚ ਘੜੀਸੇਗੀ ਚੀਨੀ ਕੰਪਨੀ

August 24, 2020 09:32 AM

ਬੀਜਿੰਗ : ਚੀਨ ਦੀ ਕੰਪਨੀ ਬਾਈਟਡਾਂਸ ਅਮਰੀਕਾ ਵਿਰੁਧ ਕਾਨੂੰਨੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਬਾਈਟਡਾਂਸ ਕੋਲ ਵੀਡੀਉ  ਐਪ ਟਿਕਟਾਕ ਦਾ ਅਧਿਕਾਰ ਹੈ। ਚੀਨ ਦੀ ਕੰਪਨੀ ਨੇ ਐਤਵਾਰ ਨੂੰ ਕਿਹਾ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਐਪ ਨਾਲ ਕਿਸੇ ਤਰ੍ਹਾਂ ਦੇ ਅਮਰੀਕੀ ਲੈਣ-ਦੇਣ 'ਤੇ ਰੋਕ ਦੇ ਹੁਕਮਾਂ ਦੇ ਵਿਰੁਧ ਮੁਕੱਦਮਾ ਦਰਜ ਕਰਨ ਜਾ ਰਹੀ ਹੈ। ਇਸ ਦੇ ਇਲਾਵਾ ਕੰਪਨੀ ਅਮਰੀਕਾ 'ਚ ਅਪਣਾ ਕਾਰੋਬਾਰ ਬੰਦ ਕਰਨ ਦੀ ਵੀ ਤਿਆਰੀ ਕਰ ਰਹੀ ਹੈ।
ਟਰੰਪ ਨੇ 6 ਅਗੱਸਤ ਨੂੰ ਟਿਕਟਾਕ ਅਤੇ ਵੀਚੈਟ 'ਤੇ ਅਮਰੀਕਾ 'ਚ ਪਾਬੰਦੀ ਲਗਾ ਦਿਤੀ ਸੀ। ਅਮਰੀਕੀ ਪ੍ਰਸ਼ਾਸ਼ਨ ਦੇ ਕਹਿਣਾ ਹੈ ਸੀ ਕਿ ਇਹ ਐਪ ਦੇਸ਼ ਦੀ ਰਾਸ਼ਟਰੀ ਸੁਰੱਖਿਆ ਅਤੇ ਅਰਥਵਿਵਸਥਾ ਲਈ ਖ਼ਤਰਾ ਹੈ। ਹੁਕਮਾਂ ਮੁਤਾਬਕ ਅਮਰੀਕੀ ਅਧਿਕਾਰ ਖੇਤਰ ਦੇ ਤਹਿਤ ਬਾਈਟਡਾਂਸ ਨਾਲ ਕਿਸੇ ਤਰ੍ਹਾਂ ਦੇ ਲੈਣ ਦੇਣ 'ਤੇ 45 ਦਿਨ ਜਾਂ ਸਤੰਬਰ ਮੱਧ ਤਕ ਰੋਕ ਲੱਗ ਜਾਵੇਗੀ। ਅਮਰੀਕੀ ਅਧਿਕਾਰੀ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਕੰਪਨੀ ਅਮਰੀਕੀ ਲੋਕਾਂ ਦਾ ਵੇਰਵਾ ਚੀਨ ਸਰਕਾਰ ਨਾਲ ਸਾਂਝਾ ਕਰ ਸਕਦੀ ਹੈ। ਹਾਲਾਂਕਿ, ਬਾਈਟਡਾਂਸ ਨੇ ਇਸ ਦਾ ਖੰਡਨ ਕੀਤਾ ਹੈ। 

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe