Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਮੁੜ ਸ਼ੁਰੂ ਹੋਵੇਗੀ ਫ਼ਿਲਮਾਂ ਦੀ ਸ਼ੂਟਿੰਗ

August 24, 2020 09:38 AM

ਨਵੀਂ ਦਿੱਲੀ : ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਫ਼ਿਲਮਾਂ ਅਤੇ ਟੈਲੀਵਿਜ਼ਨ ਨਾਟਕਾਂ ਦਾ ਨਿਰਮਾਣ ਮੁੜ ਸ਼ੁਰੂ ਕਰਨ ਵਾਸਤੇ ਐਤਵਾਰ ਨੂੰ ਆਮ ਸੰਚਾਲਨ ਕਵਾਇਦ (ਐਸਓਪੀ) ਦਾ ਐਲਾਨ ਕੀਤਾ। ਜਾਵੜੇਕਰ ਨੇ ਕਿਹਾ ਕਿ ਸਿਹਤ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਨਾਲ ਵਿਚਾਰ ਕਰਨ ਮਗਰੋਂ SOP ਨੂੰ ਅੰਤਮ ਰੂਪ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਲਾਗ ਨੂੰ ਵੇਖਦਿਆਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਫ਼ਿਲਮਾਂ ਅਤੇ ਟੀਵੀ ਨਾਟਕਾਂ ਲਈ ਸ਼ੂਟਿੰਗ ਸ਼ੁਰੂ ਕੀਤੀ ਜਾ ਸਕਦੀ ਹੈ।
      ਐਸਓਪੀ ਦਾ ਵੇਰਵਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਕੈਮਰੇ ਅੱਗੇ ਜਿਹੜੇ ਲੋਕ ਕੰਮ ਕਰਦੇ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਲੋਕਾਂ ਨੂੰ ਮਾਸਕ ਪਾਉਣਾ ਪਵੇਗਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਐਸਓਪੀ ਜਾਰੀ ਹੋਣ ਨਾਲ ਨਾਲ ਸਿਰਫ਼ ਫ਼ਿਲਮਾਂ ਅਤੇ ਨਾਟਕਾਂ ਦੀ ਸ਼ੂਟਿੰਗ ਮੁੜ ਸ਼ੁਰੂ ਹੋਵੇਗੀ ਸਗੋਂ ਰੁਜ਼ਗਾਰ ਵੀ ਪੈਦਾ ਹੋਵੇਗਾ। ਜ਼ਿਕਰਯੋਗ ਹੈ ਕਿ ਇਹ ਮਾਰੂ ਬੀਮਾਰੀ ਫੈਲਣ ਮਗਰੋਂ ਫ਼ਿਲਮਾਂ ਅਤੇ ਟੀਵੀ ਨਾਟਕਾਂ ਦੀ ਸ਼ੂਟਿੰਗ 'ਤੇ ਰੋਕ ਲਾ ਦਿਤੀ ਗਈ ਸੀ। 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe