Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੁਸ਼ਾਂਤ ਸਿੰਘ ਰਾਜਪੂਤ ਕੇਸ : #ArrestSSRKillers ਟਵਿੱਟਰ 'ਤੇ ਕਰ ਰਿਹਾ ਟਰੈਂਡ, ਕਰਨ ਜੌਹਰ ਵੀ ਆਏ ਨਿਸ਼ਾਨੇ 'ਤੇ

August 24, 2020 11:59 AM

ਨਵੀਂ ਦਿੱਲੀ : ਸੀਬੀਆਈ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਜਾਂਚ ਦਾ ਜ਼ਿੰਮਾ ਸੰਭਾਲ ਲਿਆ ਹੈ। ਸੋਸ਼ਲ ਮੀਡੀਆ 'ਤੇ ਸੁਸ਼ਾਂਤ ਦੇ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ਮਰਹੂਮ ਅਦਾਕਾਰ ਦੀ ਹੱਤਿਆ ਕੀਤੀ ਗਈ ਹੈ।  ਟਵਿੱਟਰ 'ਤੇ ਇਕ ਹੈਸ਼ਟੈਗ ਟ੍ਰੈਂਡ ਕਰ ਰਿਹਾ ਹੈ। ਇਸ 'ਚ ਐੱਸਐੱਸਆਰ ਦੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ। ਹੈਸ਼ਟੈਗ #ArrestSSRKillers ਦੇ ਨਾਲ ਪੋਸਟ ਕੀਤੇ ਗਏ ਟਵੀਟਸ ਨਾ ਸਿਰਫ਼ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ ਬਲਕਿ ਫ਼ਿਲਮ ਨਿਰਮਾਤਾ ਕਰਨ ਜੌਹਰ ਨੂੰ ਕੁਝ ਮਹੀਨਿਆਂ ਤੋਂ ਬਾਅਦ ਟਵਿੱਟਰ 'ਤੇ ਵਾਪਸ ਆਉਣ ਕਾਰਨ ਟ੍ਰੋਲ ਕੀਤਾ ਜਾ ਰਿਹਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe